April 30, 2026, 9:15 am
----------- Advertisement -----------
HomeNewsLatest Newsਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਚੰਡੀਗੜ੍ਹ, ਕੱਢਣਗੇ ‘ਜਿੱਤ ਮਾਰਚ’

ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਚੰਡੀਗੜ੍ਹ, ਕੱਢਣਗੇ ‘ਜਿੱਤ ਮਾਰਚ’

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਚ ਹਲਚਲ ਤੇਜ਼ ਹੋ ਗਈ ਹੈ। ਖਾਸ ਕਰ ਆਮ ਆਦਮੀ ਪਾਰਟੀ ਸੂਬੇ ‘ਚ ਆਪਣੀ ਪਕੜ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ। ਇਸ ਕਾਰਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕੱਲ ਪੰਜਾਬ ਦੌਰੇ ‘ਤੇ ਰਹਿੰਦੇ ਹਨ। ਅੱਜ (ਵੀਰਵਾਰ) ਵੀ ਕੇਜਰੀਵਾਲ ਤਿੰਨ ਦਿਨਾਂ ਲਈ ਪੰਜਾਬ ਪਹੁੰਚ ਰਹੇ ਹਨ।

30 ਦਸੰਬਰ ਤੋਂ 1 ਜਨਵਰੀ ਤੱਕ ਪੰਜਾਬ ਦਾ ਦੌਰਾ ਕਰਨਗੇ। ਜ਼ਿਕਰਯੋਗ ਹੈ ਕਿ ਉਹ ਅੱਜ (ਵੀਰਵਾਰ) ਚੰਡੀਗੜ੍ਹ ‘ਚ ‘ਆਪ’ ਦੇ ‘ਜਿੱਤ ਮਾਰਚ’ ਦੀ ਅਗਵਾਈ ਕਰਨਗੇ ਅਤੇ 31 ਦਸੰਬਰ ਅਤੇ 1 ਜਨਵਰੀ ਨੂੰ ਕ੍ਰਮਵਾਰ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਉਣ ਵਾਲੀ 31 ਦਸੰਬਰ ਨੂੰ ਪਟਿਆਲਾ ਵਿਖੇ ਇੱਕ ‘ਸ਼ਾਂਤੀ ਮਾਰਚ’ ਕੱਢਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...