ਬਟਾਲਾ ਦੀ ਸਿਆਸਤ ਵਿੱਚ ਵੱਡਾ ਉਲਟ ਫੇਰ ਹੋਣ ਜਾ ਰਿਹਾ ਹੈ। ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦਾ ਭਰਾ ਇੰਦਰ ਸੇਖੜੀ ਭਾਜਪਾ ਵਿੱਚ ਸ਼ਾਮਿਲ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਕਾਂਗਰਸ ਨੂੰ ਅਲਵਿਦਾ ਕਿਹ ਕੇ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਹੋਏ ਸਨ ਤੇ ਹੁਣ ਫਤਿਹ ਜੰਗ ਬਾਜਵਾ ਦੀ ਅਗੁਵਾਹੀ ਵਿਚ ਭਾਜਪਾ ਵਿੱਚ ਸ਼ਾਮਿਲ ਹੋਏ ਹਨ ।
----------- Advertisement -----------
ਅਸ਼ਵਨੀ ਸੇਖੜੀ ਦਾ ਭਰਾ ਭਾਜਪਾ ‘ਚ ਹੋਇਆ ਸ਼ਾਮਲ
Published on
----------- Advertisement -----------












