November 16, 2026, 6:49 pm
----------- Advertisement -----------
HomeNewsBreaking Newsਅਦਾਲਤ ਕੰਪਲੈਕਸ ਵਿੱਚ ਰਿਕਾਰਡ ਲੈ ਕੇ ਆਏ ASI ਦੀ ਕੁੱਟਮਾਰ

ਅਦਾਲਤ ਕੰਪਲੈਕਸ ਵਿੱਚ ਰਿਕਾਰਡ ਲੈ ਕੇ ਆਏ ASI ਦੀ ਕੁੱਟਮਾਰ

Published on

----------- Advertisement -----------

ਤਰਨਤਾਰਨ ਵਿੱਚ ਅਦਾਲਤੀ ਕੰਪਲੈਕਸ ‘ਚ ਰਿਕਾਰਡ ਲੈ ਕੇ ਪਹੁੰਚੇ ਏਐੱਸਆਈ ਕਸ਼ਮੀਰ ਸਿੰਘ ਨੂੰ ਕੁੱਟਮਾਰ ਕਰਨ ਦਾ ਸੰਚਾਰਕ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਏਐੱਸਆਈ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਵਰਦੀ ਪਾੜ੍ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ।

ਏਐੱਸਆਈ ਨੇ ਦੱਸਿਆ ਕਿ ਸੋਮਵਾਰ ਸਵੇਰੇ 9:15 ਵਜੇ ਉਹ ਥਾਣਾ ਕੱਚਾ ਪੱਕਾ ਵਿਖੇ ਦਰਜ ਐਕਸਾਈਜ਼ ਐਕਟ ਕੇਸ ਅਧੀਨ ਸਾਹਿਬ ਸਿੰਘ ਦਾ ਰਿਕਾਰਡ ਪਟੀ ਅਦਾਲਤ ਵਿੱਚ ਜਮ੍ਹਾਂ ਕਰਨ ਆਇਆ ਸੀ। ਉੱਥੇ ਉਸ ਦੇ ਪਿੰਡ ਦਾ ਰਤਨ ਸਿੰਘ ਵੀ ਥਾਣਾ ਸਦਰ ਪਟੀ ਵਿੱਚ ਦਰਜ ਕੇਸ ਅਧੀਨ ਗਵਾਹੀ ਲਈ ਪੇਸ਼ ਹੋਇਆ ਸੀ, ਜਿਸ ਨਾਲ ਸਿਕੰਦਰਜੀਤ ਸਿੰਘ, ਪ੍ਰਭਜੀਤ ਸਿੰਘ, ਹਰਦੇਵ ਸਿੰਘ ਤੇ ਹਰਭਜਨ ਸਿੰਘ ਵਾਸੀ ਧਾਰੀਵਾਲ ਵੀ ਆਏ ਹੋਏ ਸਨ।

ਇਨ੍ਹਾਂ ਨੇ ਏਐੱਸਆਈ ਨੂੰ ਘੇਰ ਲਿਆ, ਵਰਦੀ ਪਾੜ੍ਹ ਦਿੱਤੀ ਅਤੇ ਕੁੱਟਮਾਰ ਕਰਕੇ ਸੱਟਾਂ ਵੀ ਮਾਰੀਆਂ।ਥਾਣਾ ਸਿਟੀ ਪਟੀ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਅਨੁਸਾਰ ਰਤਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਿਮਾਂ ਨੂੰ ਫੜਨ ਲਈ ਕਾਰਵਾਈ ਜਾਰੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...