August 2, 2026, 11:25 am
----------- Advertisement -----------
HomeNewsLatest NewsIND Vs Aus ਤੀਜੇ ਟੈਸਟ 'ਚ ਆਸਟ੍ਰੇਲੀਆ ਨੇ ਭਾਰਤ ਨੂੰ 9 ਵਿਕਟਾਂ...

IND Vs Aus ਤੀਜੇ ਟੈਸਟ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

Published on

----------- Advertisement -----------

ਆਸਟ੍ਰੇਲੀਆਈ ਟੀਮ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਟੈਸਟ ਮੈਚ ਜਿੱਤ ਲਿਆ। ਇਸ ਨਾਲ ਆਸਟਰੇਲੀਆ ਦੀ ਟੀਮ ਨੇ ਜਿੱਤ ਦਰਜ ਕਰਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਭਾਰਤ ਵਲੋਂ ਮਿਲੇ 76 ਦੌੜਾਂ ਦੇ ਟੀਚੇ ਨੂੰ ਆਸਟ੍ਰੇਲੀਆ ਨੇ ਇਕ ਵਿਕਟ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਚਾਰ ਮੈਚਾਂ ਦੀ ਲੜੀ ‘ਚ ਭਾਰਤ 2-1 ਨਾਲ ਅੱਗੇ ਹੈ। ਪਰ ਜੇਕਰ ਭਾਰਤੀ ਟੀਮ ਨੇ ਵਿਸ਼ਵ ਟੈਸਟ ‘ਚ ਜਗ੍ਹਾ ਬਣਾਉਣੀ ਹੈ ਤਾਂ ਉਸ ਨੂੰ ਅਹਿਮਦਾਬਾਦ ‘ਚ ਖੇਡਿਆ ਜਾਣ ਵਾਲਾ ਚੌਥਾ ਟੈਸਟ ਹਰ ਹਾਲਤ ‘ਚ ਜਿੱਤਣਾ ਹੋਵੇਗਾ।
ਜੇਕਰ ਭਾਰਤੀ ਟੀਮ ਚੌਥਾ ਟੈਸਟ ਮੈਚ ਵੀ ਹਾਰ ਜਾਂਦੀ ਹੈ ਤਾਂ ਉਸਦੇ 56.94% ਅੰਕ ਰਹਿ ਜਾਣਗੇ। ਹਾਲਾਂਕਿ ਇਸ ਦੇ ਬਾਵਜੂਦ ਉਹ ਦੌੜ ਤੋਂ ਬਾਹਰ ਨਹੀਂ ਹੋਵੇਗੀ। ਇਸ ਤੋਂ ਬਾਅਦ ਭਾਰਤ ਨੂੰ ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਨਿਊਜ਼ੀਲੈਂਡ ‘ਚ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਨਤੀਜੇ ‘ਤੇ ਨਿਰਭਰ ਰਹਿਣਾ ਹੋਵੇਗਾ। ਇਹ ਲੜੀ 9 ਮਾਰਚ ਤੋਂ ਸ਼ੁਰੂ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...