August 18, 2026, 2:32 pm
----------- Advertisement -----------
HomeNewsAutomobiles250 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਲਾਂਚ ਹੋਈ BMW ਦੀ ਨਵੀਂ...

250 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਲਾਂਚ ਹੋਈ BMW ਦੀ ਨਵੀਂ SUV, ਜਾਣੋ ਕੀਮਤ

Published on

----------- Advertisement -----------

ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ BMW ਵੱਲੋਂ ਭਾਰਤੀ ਬਾਜ਼ਾਰ ਵਿੱਚ ਇੱਕ ਨਵੀਂ SUV ਲਾਂਚ ਕੀਤੀ ਗਈ ਹੈ। ਇਸ ਖਬਰ ‘ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਜਰਮਨ ਕੰਪਨੀ ਨੇ ਕਿਹੜੀ SUV ਨੂੰ ਕਿਸ ਕੀਮਤ ‘ਚ ਅਤੇ ਕਿਹੜੇ ਫੀਚਰਸ ਨਾਲ ਲਾਂਚ ਕੀਤਾ ਹੈ।

BMW ਨੇ ਭਾਰਤ ‘ਚ ਨਵੀਂ SUV X3 M50i ਨੂੰ ਲਾਂਚ ਕਰ ਦਿੱਤਾ ਹੈ। ਨਵੀਂ SUV ਨੂੰ ਭਾਰਤ ਵਿੱਚ CBU ਦੇ ਰੂਪ ਵਿੱਚ ਉਪਲਬਧ ਕਰਵਾਇਆ ਗਿਆ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਭਾਰਤ ‘ਚ ਸੀਮਤ ਗਿਣਤੀ ‘ਚ ਯੂਨਿਟ ਉਪਲੱਬਧ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...