October 29, 2026, 1:48 pm
----------- Advertisement -----------
HomeNewsAutomobiles1 ਅਪ੍ਰੈਲ ਤੋਂ ਬੰਦ ਹੋ ਸਕਦੀਆਂ ਹਨ ਇਹ ਕਾਰਾਂ, ਨਵੇਂ BS6 ਫੇਜ਼-2...

1 ਅਪ੍ਰੈਲ ਤੋਂ ਬੰਦ ਹੋ ਸਕਦੀਆਂ ਹਨ ਇਹ ਕਾਰਾਂ, ਨਵੇਂ BS6 ਫੇਜ਼-2 ਨਿਯਮਾਂ ਕਾਰਨ ਲਿਆ ਜਾਵੇਗਾ ਫ਼ੈਸਲਾ

Published on

----------- Advertisement -----------

ਨਵੇਂ BS6 ਫੇਜ਼-2 ਨਿਯਮਾਂ ਦੇ ਤਹਿਤ, RDE Norms ਦੇ ਕਾਰਨ, ਦੇਸ਼ ਦੀਆਂ ਆਟੋਮੋਬਾਈਲ ਕੰਪਨੀਆਂ ਆਪਣੀਆਂ ਕਈ ਕਾਰਾਂ ਦੇ ਮਾਡਲਾਂ ਨੂੰ ਬੰਦ ਕਰਨ ਜਾ ਰਹੀਆਂ ਹਨ। ਇਸ ‘ਚ ਹੌਂਡਾ, ਹੁੰਡਈ, ਮਹਿੰਦਰਾ, ਟਾਟਾ ਅਤੇ ਸਕੋਡਾ ਵਰਗੀਆਂ ਕਾਰ ਕੰਪਨੀਆਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਇਸ ਸੂਚੀ ਵਿੱਚ ਉਸ ਕਾਰ ਮਾਡਲ ਦਾ ਨਾਮ ਸ਼ਾਮਲ ਹੋ ਸਕਦਾ ਹੈ ਜਿਸਨੂੰ ਤੁਸੀਂ ਖਰੀਦਣ ਦੀ ਯੋਜਨਾ ਬਣਾ ਰਹੇ ਹੋ। ਇਸ ਲੇਖ ਨੂੰ ਪੜ੍ਹੋ ਅਤੇ ਜਾਣੋ ਕਿ ਨਵੇਂ ਨਿਯਮਾਂ ਕਾਰਨ ਕਿਹੜੇ ਮਾਡਲਾਂ ਨੂੰ ਬੰਦ ਕੀਤਾ ਜਾ ਸਕਦਾ ਹੈ।

ਭਾਰਤੀ ਆਟੋਮੋਬਾਈਲ ਕੰਪਨੀਆਂ ਜਿਵੇਂ Honda, Mahindra, Hyundai, Skoda, Renault, Nishan, Maruti Suzuki, Toyota ਅਤੇ Tata ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ BS6 ਫੇਜ਼-2 ਨਿਯਮਾਂ ਅਤੇ RDE ਨਿਯਮਾਂ ਕਾਰਨ ਆਪਣੇ ਕੁਝ ਮਾਡਲਾਂ ਨੂੰ ਬੰਦ ਕਰ ਸਕਦੀਆਂ ਹਨ। ਇਸ ਵਿੱਚ ਜਿਆਦਾਤਰ ਡੀਜ਼ਲ ਇੰਜਣ ਵਾਲੀਆਂ ਕਾਰਾਂ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਸਾਰੀਆਂ ਕੰਪਨੀਆਂ ਆਪਣੀਆਂ ਕਾਰਾਂ ਦੇ ਕੁਝ ਮਾਡਲਾਂ ਨੂੰ ਹੀ ਬੰਦ ਕਰ ਰਹੀਆਂ ਹਨ। ਕੋਈ ਵੀ ਕਾਰ ਪੂਰੀ ਤਰ੍ਹਾਂ ਆਉਣਾ ਬੰਦ ਨਹੀਂ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...