September 21, 2026, 11:44 pm
----------- Advertisement -----------
HomeNewsAutomobilesਚੀਨ ਜਹਾਜ਼ ਕਰੈਸ਼ ਹਾਦਸਾ: ਹਾਦਸਾਗ੍ਰਸਤ ਜਹਾਜ਼ ਦਾ ਮਿਲਿਆ ਦੂਜਾ ਬਲੈਕ ਬਾਕਸ

ਚੀਨ ਜਹਾਜ਼ ਕਰੈਸ਼ ਹਾਦਸਾ: ਹਾਦਸਾਗ੍ਰਸਤ ਜਹਾਜ਼ ਦਾ ਮਿਲਿਆ ਦੂਜਾ ਬਲੈਕ ਬਾਕਸ

Published on

----------- Advertisement -----------

ਚੀਨ ‘ਚ ਸੋਮਵਾਰ ਨੂੰ ਹਾਦਸਾਗ੍ਰਸਤ ਹੋਏ ਬੋਇੰਗ 737 ਜਹਾਜ਼ ਦਾ ਦੂਜਾ ਬਲੈਕ ਬਾਕਸ ਮਿਲ ਗਿਆ ਹੈ। ਚਾਈਨਾ ਈਸਟਰਨ ਏਅਰਲਾਈਨਜ਼ ਦੇ ਜਹਾਜ਼ ਦਾ ਪਹਿਲਾ ਬਲੈਕ ਬਾਕਸ ਬੁੱਧਵਾਰ ਨੂੰ ਖਰਾਬ ਹਾਲਤ ‘ਚ ਬਰਾਮਦ ਹੋਇਆ ਸੀ। ਕਰੈਸ਼ ਹੋਏ ਜਹਾਜ਼ ਦਾ ਪਹਿਲਾ ਬਲੈਕ ਬਾਕਸ ਬੁੱਧਵਾਰ ਨੂੰ ਮਿਲਣ ਤੋਂ ਬਾਅਦ ਇਸ ਨੂੰ ਡੀਕੋਡਿੰਗ ਲਈ ਬੀਜਿੰਗ ਸਥਿਤ ਪ੍ਰਯੋਗਸ਼ਾਲਾ ਵਿੱਚ ਭੇਜਿਆ ਗਿਆ ਹੈ ਅਤੇ ਡੇਟਾ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਚੀਨ ਦੇ ਸ਼ਹਿਰੀ ਹਵਾਬਾਜ਼ੀ ਪ੍ਰਸ਼ਾਸਨ ਦੇ ਏਵੀਏਸ਼ਨ ਸੇਫਟੀ ਦਫਤਰ ਨੇ ਉਮੀਦ ਜਤਾਈ ਹੈ ਕਿ ਖਰਾਬ ਹੋਏ ਬਲੈਕ ਬਾਕਸ ਤੋਂ ਵੀ ਉਨ੍ਹਾਂ ਨੂੰ ਹਾਦਸੇ ਬਾਰੇ ਕਾਫੀ ਜਾਣਕਾਰੀ ਮਿਲ ਸਕਦੀ ਹੈ।
ਚੀਨੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਗੁਆਂਗਜ਼ੂ ਦੇ ਨੇੜੇ ਗੁਆਂਗਸੀ ਸ਼ਹਿਰ ‘ਚ ਜਿਸ ਜਗ੍ਹਾ ‘ਤੇ ਜਹਾਜ਼ ਕਰੈਸ਼ ਹੋਇਆ ਹੈ, ਉਥੇ ਸੰਘਣਾ ਜੰਗਲ ਹੈ ਅਤੇ ਇਸ ਸਮੇਂ ਇਸ ਜਗ੍ਹਾ ‘ਤੇ ਮੌਸਮ ਬਹੁਤ ਖਰਾਬ ਹੈ। ਗੁਆਂਸੀ ‘ਚ ਪਿਛਲੇ ਦਿਨੀਂ ਭਿਆਨਕ ਤੂਫਾਨ ਵੀ ਆਇਆ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ‘ਚ ਕਾਫੀ ਦਿੱਕਤਾਂ ਆਈਆਂ ਹਨ। ਹਾਲਾਂਕਿ, ਸ਼ੁੱਕਰਵਾਰ ਤੱਕ ਚਾਰ ਦਿਨਾਂ ਦੀ ਖੋਜ ਦੇ ਬਾਅਦ ਵੀ ਕਰੈਸ਼ ਹੋਏ ਜਹਾਜ਼ ਵਿੱਚ ਸਵਾਰ 133 ਯਾਤਰੀਆਂ ਵਿੱਚੋਂ ਕਿਸੇ ਦੇ ਵੀ ਜ਼ਿੰਦਾ ਹੋਣ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...