June 2, 2026, 1:27 am
----------- Advertisement -----------
HomeNewsAutomobilesਹੋਲੀ ਮੌਕੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦਾ ਵੱਡਾ ਐਲਾਨ, ਦਿੱਲੀ ਮੈਟਰੋ ਰਹੇਗੀ...

ਹੋਲੀ ਮੌਕੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦਾ ਵੱਡਾ ਐਲਾਨ, ਦਿੱਲੀ ਮੈਟਰੋ ਰਹੇਗੀ ਬੰਦ

Published on

----------- Advertisement -----------

ਹੋਲੀ ਦੇ ਮੌਕੇ ‘ਤੇ ਦਿੱਲੀ ਮੈਟਰੋ ਦੀਆਂ ਸਾਰੀਆਂ ਲਾਈਨਾਂ ਸ਼ੁੱਕਰਵਾਰ 18 ਮਾਰਚ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵੱਲੋ ਦਿੱਲੀ ਮੈਟਰੋ ਦੁਪਹਿਰ 2.30 ਵਜੇ ਤੱਕ ਬੰਦ ਰਹੇਗੀ। ਇਸ ਵਿੱਚ ਰੈਪਿਡ ਮੈਟਰੋ/ਏਅਰਪੋਰਟ ਐਕਸਪ੍ਰੈਸ ਲਾਈਨ ਵੀ ਸ਼ਾਮਲ ਹੈ।
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਡੀਐਮਆਰਸੀ ਮੁਤਾਬਕ ਮੈਟਰੋ ਦੁਪਹਿਰ 2.30 ਵਜੇ ਤੋਂ ਬਾਅਦ ਆਮ ਵਾਂਗ ਚੱਲੇਗੀ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਕਿ ਡੀਐਮਆਰਸੀ ਦੇ ਕਰਮਚਾਰੀ ਵੀ ਹੋਲੀ ਮਨਾ ਸਕਣ।
ਦਸ ਦਈਏ ਕਿ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੋਲੀ ਦੇ ਤਿਉਹਾਰ ਮੌਕੇ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਵਧਾਈ ਦਿਤੀ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਆਪ ਸਭ ਨੂੰ ਹੋਲੀ ਦੀਆਂ ਬਹੁਤ ਬਹੁਤ ਮੁਬਾਰਕਾਂ। ਰੰਗਾਂ ਦਾ ਇਹ ਤਿਉਹਾਰ ਤੁਹਾਡੀ ਜ਼ਿੰਦਗੀ ਵਿੱਚ ਨਵੀਆਂ ਖੁਸ਼ੀਆਂ ਲੈ ਕੇ ਆਵੇ। ਇਸ ਤਿਉਹਾਰ ਨੂੰ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਮਨਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...