August 18, 2026, 10:44 pm
----------- Advertisement -----------
HomeNewsAutomobilesਸਿਰਫ਼ 580 ਰੁਪਏ 'ਚ 1000 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਇਹ ਇਲੈਕਟ੍ਰਿਕ...

ਸਿਰਫ਼ 580 ਰੁਪਏ ‘ਚ 1000 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਇਹ ਇਲੈਕਟ੍ਰਿਕ SUV, ਪੈਟਰੋਲ ਦੇ ਖਰਚੇ ਤੋਂ ਮਿਲੇਗਾ ਛੁਟਕਾਰਾ

Published on

----------- Advertisement -----------

ਇਨ੍ਹੀਂ ਦਿਨੀਂ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਤਣਾਅ ਹੋਰ ਵਧਾ ਦਿੱਤਾ ਹੈ। ਪੈਟਰੋਲ ਡੀਜ਼ਲ ਦੀ ਕੀਮਤ ਤੋਂ ਬਚਣ ਲਈ ਲੋਕ ਇਲੈਕਟ੍ਰਿਕ ਵਾਹਨਾਂ ਵੱਲ ਆਪਣੀ ਰੁਚੀ ਵਧਾ ਰਹੇ ਹਨ। ਪੈਟਰੋਲ ਅਤੇ ਡੀਜ਼ਲ ‘ਤੇ ਚੱਲਣ ਵਾਲੇ ਵਾਹਨਾਂ ਦੇ ਮੁਕਾਬਲੇ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਦੀ ਕੀਮਤ ਘੱਟ ਹੈ। ਹਾਲਾਂਕਿ ਇਲੈਕਟ੍ਰਿਕ ਵਾਹਨ ਥੋੜੇ ਮਹਿੰਗੇ ਆਉਂਦੇ ਹਨ। ਪਰ ਇਸ ਦਾ ਸੌਦਾ ਬਹੁਤ ਫਾਇਦੇਮੰਦ ਹੈ। Tata Nexon EV ਇਕ ਅਜਿਹੀ ਇਲੈਕਟ੍ਰਿਕ ਕਾਰ ਬਾਰੇ ਦੱਸਣ ਜਾ ਰਹੇ ਹਾਂ ਜੋ 520 ਰੁਪਏ ‘ਚ ਤੁਸੀਂ ਲਗਭਗ 1000 ਕਿਲੋਮੀਟਰ ਦਾ ਸਫ਼ਰ ਤੈਅ ਕਰ ਸਕਦੇ ਹੋ।

ਲੰਬੀ ਰੇਂਜ ਦੀ ਇਲੈਕਟ੍ਰਿਕ SUV ਦੇ ਨਾਲ, ਟਾਟਾ ਜ਼ਿਆਦਾ ਤੋਂ ਜ਼ਿਆਦਾ ਗਾਹਕਾਂ ਦਾ ਧਿਆਨ ਆਪਣੇ ਵੱਲ ਖਿੱਚਣਾ ਚਾਹੁੰਦੀ ਹੈ। ਇਸ ਕਾਰ ਦੀ ਕੀਮਤ 14,24,000 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ ਕਾਰ 9.9 ਸੈਕਿੰਡ ‘ਚ 0 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਫੜ ਲੈਂਦੀ ਹੈ। ਕਾਰ ਪਰਮਾਨੈਂਟ ਮੈਗਨੇਟ AC ਮੋਟਰ ਦੁਆਰਾ ਸੰਚਾਲਿਤ ਹੈ, ਜੋ 245 Nm ਦਾ ਪੀਕ ਟਾਰਕ ਜਨਰੇਟ ਕਰਦੀ ਹੈ। ਕਾਰ ਵਿੱਚ ਇੱਕ IP67 ਪ੍ਰਮਾਣਿਤ 30.2 kwh ਦੀ ਲਿਥੀਅਮ ਆਇਨ ਬੈਟਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...