August 11, 2026, 3:00 pm
----------- Advertisement -----------
HomeNewsAutomobilesਐਲੋਨ ਮਸਕ ਨੇ ਕੈਨੇਡਾ ਪੀ.ਐਮ ਟਰੂਡੋ ਦੀ ਤੁਲਨਾ ਕੀਤੀ ਹਿਟਲਰ ਨਾਲ, ...

ਐਲੋਨ ਮਸਕ ਨੇ ਕੈਨੇਡਾ ਪੀ.ਐਮ ਟਰੂਡੋ ਦੀ ਤੁਲਨਾ ਕੀਤੀ ਹਿਟਲਰ ਨਾਲ, ਲੋਕਾਂ ਵੱਲੋਂ ਸਜ਼ਾ ਦੀ ਮੰਗ

Published on

----------- Advertisement -----------

ਟੇਸਲਾ ਦੇ ਮਾਲਕ ਐਲੋਨ ਮਸਕ ਆਪਣੇ ਇਕ ਵਿਵਾਦਿਤ ਟਵੀਟ ਬਾਅਦ ਸੁਰਖੀਆਂ ਵਿੱਚ ਆ ਗਏ ਹਨ। ਐਲੋਨ ਮਸਕ ਨੇ ਬੁੱਧਵਾਰ ਨੂੰ ਇੱਕ ਟਵੀਟ ਕੀਤਾ ਸੀ ਜਿਸ ‘ਚ ਉਨ੍ਹਾਂ ਨੇ ਕੈਨੇਡਾ ‘ਚ ਪ੍ਰਦਰਸ਼ਨ ਕਰ ਰਹੇ ਟਰੱਕਾਂ ਵਾਲਿਆਂ ਨੂੰ ਆਪਣਾ ਸਮਰਥਨ ਦਿੱਤਾ ਅਤੇ ਮਸਕ ਨੇ ਆਪਣੇ ਇੱਕ ਟਵੀਟ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤੁਲਨਾ ਹਿਟਲਰ ਨਾਲ ਕੀਤੀ ਹੈ। ਇਸ ਟਵੀਟ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਅਤੇ ਕਈ ਲੋਕਾਂ ਨੇ ਉਨ੍ਹਾਂ ਦੇ ਇਸ ਟਵੀਟ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਹੈ। ਮਸਕ ਨੇ ਫਿਰ ਟਵੀਟ ਡਿਲੀਟ ਕਰ ਦਿੱਤਾ।
ਦਸ ਦਈਏ ਕਿ Musk ਨੇ ਕਿਸੇ ਮੀਮ ਨੂੰ ਸਾਂਝਾ ਕੀਤਾ ਸੀ ਜਿਸ ਚ ਹਿਟਲਰ ਦੀ ਫੋਟੋ ਲੱਗੀ ਸੀ ਅਤੇ ਜਿਸ ‘ਤੇ ਲਿਖਿਆ ਸੀ, ‘ਮੇਰੀ ਤੁਲਨਾ ਜਸਟਿਨ ਟਰੂਡੋ ਨਾਲ ਕਰਨਾ ਬੰਦ ਕਰੋ’, ਇਸ ਦੇ ਹੇਠਾਂ ਲਿਖਿਆ ਸੀ, ਮੇਰੇ ਕੋਲ ਬਜਟ ਹੈ, ਇਸ ਟਵੀਟ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਅਤੇ ਬਾਅਦ ‘ਚ ਇਹ ਮੁੱਦਾ ਯੂ.ਐਸ ਸੁਰੱਖਿਆ ਅਤੇ ਐਕਸਚੇਂਜ ਕਮਿਸ਼ਨ ਕੋਲ ਵੀ ਪੁਹੰਚਿਆ।
ਮਸਕ ਦੇ ਇਸ ਟਵੀਟ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਦੀ ਆਲੋਚਨਾ ਸ਼ੁਰੂ ਕਰ ਦਿੱਤੀ। ਕੁਝ ਲੋਕਾਂ ਨੇ ਮਸਕ ਨੂੰ ਮੁਆਫੀ ਮੰਗਣ ਲਈ ਕਿਹਾ ਹੈ, ਜਦਕਿ ਕਈਆਂ ਨੇ ਸਜ਼ਾ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਜਨਵਰੀ ‘ਚ ਵੀ ਮਸਕ ਨੇ ਟਰੱਕ ਡਰਾਈਵਰਾਂ ਦੇ ਪ੍ਰਦਸ਼ਨ ਦਾ ਸਮਰਥਨ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...