August 17, 2026, 6:30 pm
----------- Advertisement -----------
HomeNewsAutomobilesਦੁਨੀਆ ਦੀ ਪਹਿਲੀ ਫਲਾਇੰਗ ਬਾਈਕ ਦੀ ਬੁਕਿੰਗ ਸ਼ੁਰੂ, ਜਾਣੋ ਇਸਦੀ ਸ਼ੁਰੂਆਤੀ ਕੀਮਤ...

ਦੁਨੀਆ ਦੀ ਪਹਿਲੀ ਫਲਾਇੰਗ ਬਾਈਕ ਦੀ ਬੁਕਿੰਗ ਸ਼ੁਰੂ, ਜਾਣੋ ਇਸਦੀ ਸ਼ੁਰੂਆਤੀ ਕੀਮਤ ਅਤੇ ਫੀਚਰਸ

Published on

----------- Advertisement -----------

ਦੁਨੀਆ ਦੇ ਪਹਿਲੇ ਫਲਾਇੰਗ ਮੋਟਰਸਾਈਕਲ ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਇਹ ਮੋਟਰਸਾਈਕਲ 30 ਮਿੰਟ ਤੱਕ 96 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਉੱਡ ਸਕਦਾ ਹੈ। ਇਸ ਫਲਾਇੰਗ ਬਾਈਕ ਦਾ ਨਾਂ ‘ਸਪੀਡਰ’ ਰੱਖਿਆ ਗਿਆ ਹੈ। ਇਸ ਦੀ ਸ਼ੁਰੂਆਤੀ ਕੀਮਤ 3.15 ਕਰੋੜ ਰੁਪਏ ਰੱਖੀ ਗਈ ਹੈ।
ਦੱਸ ਦਈਏ ਕਿ 136 ਕਿਲੋਗ੍ਰਾਮ ਵਜ਼ਨ ਵਾਲੀ ਬਾਈਕ 272 ਕਿਲੋਗ੍ਰਾਮ ਦਾ ਭਾਰ ਚੁੱਕ ਸਕੇਗੀ। ਇਸ ਨੂੰ ਰਿਮੋਟ ਤੋਂ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਫਲਾਇੰਗ ਬਾਈਕ ਨੂੰ ਅਮਰੀਕਾ ਦੀ ਜੈਟਪੈਕ ਏਵੀਏਸ਼ਨ ਕੰਪਨੀ ਨੇ ਬਣਾਇਆ ਹੈ। ਅਸਲ ਡਿਜ਼ਾਈਨ ਵਿੱਚ ਚਾਰ ਟਰਬਾਈਨਾਂ ਸਨ, ਪਰ ਅੰਤਮ ਉਤਪਾਦ ਵਿੱਚ ਅੱਠ ਹੋਣਗੇ। ਕੰਪਨੀ ਮੁਤਾਬਕ ਫਲਾਇੰਗ ਬਾਈਕ ਅਸਲ ‘ਚ ਏਅਰ ਯੂਟਿਲਿਟੀ ਵ੍ਹੀਕਲ ਹੈ। ਯਾਨੀ, ਇਸਦੀ ਵਰਤੋਂ ਮੈਡੀਕਲ ਐਮਰਜੈਂਸੀ ਅਤੇ ਅੱਗ ਬੁਝਾਉਣ ਵਰਗੇ ਉਦੇਸ਼ਾਂ ਲਈ ਵੀ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...