October 25, 2026, 11:39 pm
----------- Advertisement -----------
HomeNewsAutomobilesਹੁਣ ਘੱਟ ਕੀਮਤ 'ਚ ਘਰ ਲਿਆ ਸਕਦੇ ਹੋ Flying Electric Car, ਜਾਣੋ...

ਹੁਣ ਘੱਟ ਕੀਮਤ ‘ਚ ਘਰ ਲਿਆ ਸਕਦੇ ਹੋ Flying Electric Car, ਜਾਣੋ ਫ਼ੀਚਰਜ਼ ਅਤੇ ਕੀਮਤ

Published on

----------- Advertisement -----------

ਫਲਾਇੰਗ ਇਲੈਕਟ੍ਰਿਕ ਕਾਰ ਸਵੀਡਨ ਦੀ ਇੱਕ ਕੰਪਨੀ ਵੱਲੋਂ ਪੇਸ਼ ਕੀਤੀ ਜਾ ਰਹੀ ਹੈ। ਕੰਪਨੀ ਦੀ ਅਧਿਕਾਰਤ ਵੈੱਬਸਾਈਟ ‘ਤੇ ਇਸ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਖਬਰ ‘ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਕਿਸ ਕੰਪਨੀ ਤੋਂ ਇਹ ਫਲਾਇੰਗ ਇਲੈਕਟ੍ਰਿਕ ਕਾਰ ਆਫਰ ਕੀਤੀ ਜਾ ਰਹੀ ਹੈ। ਇਸ ਨੂੰ ਕਿਸ ਕੀਮਤ ‘ਤੇ ਖਰੀਦਿਆ ਜਾ ਸਕਦਾ ਹੈ ਅਤੇ ਇਸ ‘ਚ ਕੀ-ਕੀ ਫੀਚਰਸ ਦਿੱਤੇ ਜਾ ਰਹੇ ਹਨ। ਹੁਣ ਤੱਕ ਕੁਝ ਕੰਪਨੀਆਂ ਵੱਲੋਂ ਸਿਰਫ ਫਲਾਇੰਗ ਕਾਰਾਂ ਦੇ ਪ੍ਰੋਟੋਟਾਈਪ ਹੀ ਦਿਖਾਏ ਗਏ ਹਨ। ਪਰ ਫਲਾਇੰਗ ਇਲੈਕਟ੍ਰਿਕ ਕਾਰ ਨੂੰ ਸਵੀਡਿਸ਼ ਕੰਪਨੀ ਜੈਟਸਨ ਵਨ ਦੁਆਰਾ ਵਿਕਰੀ ਲਈ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਨੂੰ ਕੰਪਨੀ ਦੀ ਅਧਿਕਾਰਤ ਵੈੱਬਸਾਈਟ ‘ਤੇ ਬੁੱਕ ਕੀਤਾ ਜਾ ਸਕਦਾ ਹੈ।

ਕੰਪਨੀ ਦੀ ਅਧਿਕਾਰਤ ਵੈੱਬਸਾਈਟ ‘ਤੇ ਇਸ ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਕੰਪਨੀ ਨੇ ਵੈੱਬਸਾਈਟ ‘ਤੇ ਇਸ ਦੀ ਕੀਮਤ ਬਾਰੇ ਵੀ ਜਾਣਕਾਰੀ ਦਿੱਤੀ ਹੈ। ਕੰਪਨੀ ਵੱਲੋਂ ਫਲਾਇੰਗ ਕਾਰ ਦੀ ਕੀਮਤ 98 ਹਜ਼ਾਰ ਡਾਲਰ ਰੱਖੀ ਗਈ ਹੈ, ਜੋ ਕਿ ਭਾਰਤੀ ਕਰੰਸੀ ‘ਚ ਕਰੀਬ 80 ਲੱਖ ਰੁਪਏ ਬਣਦੀ ਹੈ। ਕਾਰ ਬੁੱਕ ਕਰਨ ਲਈ ਅੱਠ ਹਜ਼ਾਰ ਡਾਲਰ ਯਾਨੀ ਕਰੀਬ 6.5 ਲੱਖ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਇਸ ਨੂੰ ਕੰਪਨੀ ਨੇ ਡਰੋਨ ਵਾਂਗ ਡਿਜ਼ਾਈਨ ਕੀਤਾ ਹੈ। ਜਿਸ ਨੂੰ ਦੇਖ ਕੇ ਹੈਲੀਕਾਪਟਰ ਅਤੇ ਡਰੋਨ ਦੇ ਗੁਣ ਪਾਏ ਜਾਂਦੇ ਹਨ। ਇਹ ਇੱਕ ਲੰਬਕਾਰੀ ਟੇਕਆਫ ਅਤੇ ਲੈਂਡਿੰਗ ਵਾਹਨ ਹੈ। ਜਿਸ ਲਈ ਰਨਵੇ ਦੀ ਲੋੜ ਨਹੀਂ ਹੈ। ਇਸ ਨੂੰ ਇੱਕ ਥਾਂ ਤੋਂ ਆਸਾਨੀ ਨਾਲ ਉਡਾਇਆ ਜਾਂ ਲੈਂਡ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...