April 21, 2026, 3:20 am
----------- Advertisement -----------
HomeNewsAutomobilesਓਲਾ ਇਲੈਕਟ੍ਰਿਕ ਦੀ ਪਹਿਲੀ ਕਾਰ ਦੀ ਮਿਲੀ ਝਲਕ, ਡਿਜ਼ਾਈਨ 'ਚ ਦੇਵੇਗੀ ਟੇਸਲਾ...

ਓਲਾ ਇਲੈਕਟ੍ਰਿਕ ਦੀ ਪਹਿਲੀ ਕਾਰ ਦੀ ਮਿਲੀ ਝਲਕ, ਡਿਜ਼ਾਈਨ ‘ਚ ਦੇਵੇਗੀ ਟੇਸਲਾ ਨੂੰ ਚੁਣੌਤੀ

Published on

----------- Advertisement -----------

ਮੀਡੀਆ ਰਿਪੋਰਟਾਂ ਮੁਤਾਬਕ ਓਲਾ ਦੀ ਪਹਿਲੀ ਇਲੈਕਟ੍ਰਿਕ ਕਾਰ ਦਾ ਡਿਜ਼ਾਈਨ ਪੇਟੈਂਟ ਫੋਟੋ ਤੋਂ ਲੀਕ ਹੋ ਗਿਆ ਹੈ। ਇਸ ਖਬਰ ‘ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਕਾਰ ਦਾ ਡਿਜ਼ਾਈਨ ਕਿਸ ਤਰ੍ਹਾਂ ਦਾ ਹੋ ਸਕਦਾ ਹੈ ਅਤੇ ਕੰਪਨੀ ਇਸ ‘ਚ ਕਿਸ ਤਰ੍ਹਾਂ ਦੇ ਫੀਚਰਸ ਦੇ ਸਕਦੀ ਹੈ।

ਓਲਾ ਹੁਣ ਇਲੈਕਟ੍ਰਿਕ ਟੂ-ਵ੍ਹੀਲਰ ਸੈਗਮੈਂਟ ‘ਚ ਆਪਣੀ ਮੌਜੂਦਗੀ ਦਰਜ ਕਰਨ ਲਈ ਇਲੈਕਟ੍ਰਿਕ ਕਾਰ ਲਿਆਉਣ ਦੀ ਤਿਆਰੀ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਓਲਾ ਦੀ ਕਾਰ ਦਾ ਡਿਜ਼ਾਈਨ ਲੀਕ ਹੋ ਗਿਆ ਹੈ। ਇਸ ਦੀ ਜਾਣਕਾਰੀ ਕਾਰ ਦੀ ਪੇਟੈਂਟ ਤਸਵੀਰ ਤੋਂ ਸਾਹਮਣੇ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...