November 18, 2026, 12:15 am
----------- Advertisement -----------
HomeNewsAutomobilesHonda Elevate SUV ਦੀਆਂ ਵਧੀਆਂ ਕੀਮਤਾਂ, ਬੇਸ ਮਾਡਲ ਦੀ ਕੀਮਤ 'ਚ ਸਭ...

Honda Elevate SUV ਦੀਆਂ ਵਧੀਆਂ ਕੀਮਤਾਂ, ਬੇਸ ਮਾਡਲ ਦੀ ਕੀਮਤ ‘ਚ ਸਭ ਤੋਂ ਵੱਧ ਇਜ਼ਾਫਾ, ਵੇਖੋ Price List

Published on

----------- Advertisement -----------

ਹੌਂਡਾ ਐਲੀਵੇਟ ਨੂੰ ਪਿਛਲੇ ਸਾਲ ਸਤੰਬਰ ਵਿੱਚ ਭਾਰਤੀ ਬਾਜ਼ਾਰ ਵਿੱਚ ਲਾਂਚ ਕੀਤਾ ਗਿਆ ਸੀ ਅਤੇ 4 ਮਹੀਨਿਆਂ ਦੇ ਅੰਦਰ, ਇਸ ਮੱਧਮ ਆਕਾਰ ਦੀ SUV ਨੇ ਆਪਣੀ ਸਥਿਤੀ ਚੰਗੀ ਤਰ੍ਹਾਂ ਸਥਾਪਿਤ ਕਰ ਲਈ ਹੈ। ਆਪਣੇ ਆਕ੍ਰਾਮਕ ਦਿੱਖ-ਡਿਜ਼ਾਈਨ ਅਤੇ ਚੰਗੀਆਂ ਵਿਸ਼ੇਸ਼ਤਾਵਾਂ ਦੇ ਕਾਰਨ, ਹੌਂਡਾ ਐਲੀਵੇਟ ਹਰ ਮਹੀਨੇ ਚੰਗੀ ਵਿਕਰੀ ਪ੍ਰਾਪਤ ਕਰ ਰਹੀ ਹੈ। ਹੁਣ ਸਾਲ 2024 ਦੀ ਸ਼ੁਰੂਆਤ ਦੇ ਨਾਲ ਹੀ ਕੰਪਨੀ ਨੇ ਐਲੀਵੇਟ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਸਭ ਤੋਂ ਜ਼ਿਆਦਾ ਵਾਧਾ ਹੌਂਡਾ ਐਲੀਵੇਟ ਦੇ ਬੇਸ ਮਾਡਲ ‘ਚ ਹੋਇਆ ਹੈ।
ਹੌਂਡਾ ਐਲੀਵੇਟ ਦੇ ਬੇਸ ਮਾਡਲ SV ਮੈਨੂਅਲ ਦੀ ਕੀਮਤ ਪਹਿਲਾਂ 10,99,900 ਰੁਪਏ ਸੀ ਅਤੇ ਇਸ ਮਹੀਨੇ ਇਸ ਵਿੱਚ 58,000 ਰੁਪਏ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਮੌਜੂਦਾ ਐਕਸ-ਸ਼ੋਰੂਮ ਕੀਮਤ ਹੁਣ 11,57,900 ਰੁਪਏ ਹੋ ਗਈ ਹੈ।
ਹੌਂਡਾ ਐਲੀਵੇਟ ਦੇ ਦੂਜੇ ਵੇਰੀਐਂਟ VMT ਦੀ ਐਕਸ-ਸ਼ੋਰੂਮ ਕੀਮਤ 20 ਹਜ਼ਾਰ ਰੁਪਏ ਵਧ ਕੇ 12,30,900 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ Elevate V CVT ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 20 ਹਜ਼ਾਰ ਰੁਪਏ ਵਧ ਕੇ 13,40,900 ਰੁਪਏ ਹੋ ਗਈ ਹੈ। ਐਲੀਵੇਟ ਦੇ VX ਮੈਨੂਅਲ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 20 ਹਜ਼ਾਰ ਰੁਪਏ ਵਧ ਕੇ 13,69,900 ਰੁਪਏ ਹੋ ਗਈ ਹੈ।
Elevate ਦੇ ZX ਮੈਨੁਅਲ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 20 ਹਜ਼ਾਰ ਰੁਪਏ ਵਧ ਕੇ 15,09,900 ਰੁਪਏ ਹੋ ਗਈ ਹੈ। Honda Elevate ਦੇ ਟਾਪ ਵੇਰੀਐਂਟ ZX CVT ਦੀ ਐਕਸ-ਸ਼ੋਰੂਮ ਕੀਮਤ 20 ਹਜ਼ਾਰ ਰੁਪਏ ਦੇ ਵਾਧੇ ਤੋਂ ਬਾਅਦ 16,19,900 ਰੁਪਏ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...