July 26, 2026, 1:47 am
----------- Advertisement -----------
HomeNewsAutomobilesਹੌਂਡਾ ਸ਼ਾਈਨ ਨੇ 1 ਕਰੋੜ ਯੂਨਿਟਸ ਵੇਚ ਬਣਾਇਆ ਰਿਕਾਰਡ

ਹੌਂਡਾ ਸ਼ਾਈਨ ਨੇ 1 ਕਰੋੜ ਯੂਨਿਟਸ ਵੇਚ ਬਣਾਇਆ ਰਿਕਾਰਡ

Published on

----------- Advertisement -----------

ਹੌਂਡਾ ਸ਼ਾਈਨ ਨੇ 16 ਸਾਲਾਂ ਵਿੱਚ ਭਾਰਤੀ ਬਾਜ਼ਾਰ ‘ਚ 1 ਕਰੋੜ ਯੂਨਿਟਸ ਵੇਚ ਕੇ ਰਿਕਾਰਡ ਕਾਇਮ ਕਰ ਲਿਆ ਹੈ। ਕੰਪਨੀ ਨੇ ਹੌਂਡਾ ਸ਼ਾਈਨ ਦੀ ਪਹਿਲੀ ਯੂਨਿਟ ਨੂੰ 2006 ਵਿੱਚ ਭਾਰਤ ਵਿੱਚ ਲਾਂਚ ਕੀਤਾ ਸੀ। ਕੰਪਨੀ ਮੁਤਾਬਕ 125cc ਸੈਗਮੈਂਟ ‘ਚ ਇਹ ਪਹਿਲੀ ਅਜਿਹੀ ਬਾਈਕ ਹੈ, ਜਿਸ ਨੂੰ 10 ਮਿਲੀਅਨ ਗਾਹਕਾਂ ਨੇ ਖਰੀਦਿਆ ਹੈ। ਹੌਂਡਾ ਦੀ 125cc ਵੀ ਸੈਗਮੈਂਟ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਬਾਈਕ ਹੈ।


ਇਸ ਬਾਈਕ ਦੇ ਇੰਜਣ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ 123.94cc ਸਿੰਗਲ ਸਿਲੰਡਰ, 4-ਸਟ੍ਰੋਕ, SI ਵਾਲਾ ਇੰਜਣ ਹੈ, ਜੋ 7500rmp ‘ਤੇ 7.9 kW ਦੀ ਅਧਿਕਤਮ ਪਾਵਰ ਅਤੇ 6000rmp ‘ਤੇ 11 Nm ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਇੰਜਣ ਨੂੰ 5-ਸਪੀਡ ਗਿਅਰਬਾਕਸ ਨਾਲ ਜੋੜਿਆ ਗਿਆ ਹੈ। ਇਸ ਵਿੱਚ 10.5 ਲੀਟਰ ਦੀ ਸਮਰੱਥਾ ਵਾਲਾ ਪੈਟਰੋਲ ਟੈਂਕ ਹੈ। ਇਹ ਇਸ ਲੀਟਰ ਪੈਟਰੋਲ ‘ਚ 55 ਤੋਂ 65 ਕਿਲੋਮੀਟਰ ਦੀ ਮਾਈਲੇਜ ਦਿੰਦਾ ਹੈ।
ਹੌਂਡਾ ਸ਼ਾਈਨ ਡੀਸੈਂਟ ਬਲੂ ਮੈਟਾਲਿਕ, ਮੈਟ ਐਕਸਿਸ ਗ੍ਰੇ, ਜਿਨੀ ਗ੍ਰੇ ਮੈਟਲਿਕ ਅਤੇ ਰੇਬਲ ਰੈੱਡ ਮੈਟਲਿਕ ਰੰਗਾਂ ‘ਚ ਉਪਲਬਧ ਹੈ। ਇਸ ਦੇ ਡਰਮ ਬ੍ਰੇਕ ਐਕਸ-ਸ਼ੋਰੂਮ ਦੀ ਕੀਮਤ 74,943 ਰੁਪਏ ਹੈ ਅਤੇ ਡਿਸਕ ਬ੍ਰੇਕ ਐਕਸ-ਸ਼ੋਰੂਮ ਵੇਰੀਐਂਟ ਦੀ ਕੀਮਤ 78,842 ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...