September 14, 2026, 1:40 am
----------- Advertisement -----------
HomeNewsAutomobilesIIT ਮਦਰਾਸ ਸਟਾਰਟਅਪ ਨੇ ਬਣਾਈ ਇਲੈਕਟ੍ਰਿਕ ਫਲਾਇੰਗ ਟੈਕਸੀ, ਹੁਣ ਮਿੰਟਾ 'ਚ ਹੋਵੇਗਾ...

IIT ਮਦਰਾਸ ਸਟਾਰਟਅਪ ਨੇ ਬਣਾਈ ਇਲੈਕਟ੍ਰਿਕ ਫਲਾਇੰਗ ਟੈਕਸੀ, ਹੁਣ ਮਿੰਟਾ ‘ਚ ਹੋਵੇਗਾ 200km ਦਾ ਸਫ਼ਰ

Published on

----------- Advertisement -----------

ਦੇਸ਼ ਵਿੱਚ ਹੁਣ ਤੇਜ਼ ਤੋਂ ਤੇਜ਼ ਟਰਾਂਸਪੋਰਟ ਖੁੱਲ੍ਹ ਗਈ ਹੈ। ਇੱਕ ਭਾਰਤੀ ਸਟਾਰਟਅਪ ਕੰਪਨੀ ਨੇ ਇੱਕ ਸ਼ਾਨਦਾਰ ਫਲਾਇੰਗ ਟੈਕਸੀ ਨੂੰ ਬਣਾਇਆ ਹੈ। ਦਿਲਚਸਪ ਗੱਲ ਇਹ ਹੈ ਕਿ ਇਹ ਇਲੈਕਟ੍ਰਿਕ ਫਲਾਇੰਗ ਟੈਕਸੀ ਹੈ। ਇਹ ਹੈਲੀਕਾਪਟਰ ਨਾਲੋਂ ਵੀ ਤੇਜ਼ੀ ਨਾਲ ਉੱਡਦਾ ਹੈ। ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਚੇਨਈ ਨੇ ਇਸ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਹੈ। ਇਸ ਫਲਾਇੰਗ ਟੈਕਸੀ ਨਾਲ ਤੁਸੀਂ ਹੈਲੀਕਾਪਟਰ ਤੋਂ ਵੀ ਤੇਜ਼ ਸਫਰ ਕਰ ਸਕਦੇ ਹੋ।

ਯਾਤਰੀ ਆਵਾਜਾਈ ਲਈ ਇਹ ਇੱਕ ਵੱਡੀ ਕ੍ਰਾਂਤੀ ਹੋਣ ਜਾ ਰਹੀ ਹੈ। ਮੁੰਬਈ ਦੇ ਨੇੜੇ ਵਾਟਰ ਟੈਕਸੀ ਨੂੰ ਮੁੰਬਈ ਵਾਸੀਆਂ ਦਾ ਸਮਾਂ ਬਚਾਉਣ ਲਈ ਲਾਂਚ ਕੀਤਾ ਗਿਆ ਹੈ। ਇਸੇ ਤਰ੍ਹਾਂ ਹੁਣ ਹਵਾ ਵਿੱਚ ਉੱਡਣ ਵਾਲੀ ਇਸ ਟੈਕਸੀ ਨਾਲ ਤੁਸੀਂ ਭਵਿੱਖ ਵਿੱਚ ਹਵਾ ਵਿੱਚ ਉੱਡਣ ਦਾ ਮਜ਼ਾ ਲੈ ਸਕਦੇ ਹੋ। ਦਿਲਚਸਪ ਗੱਲ ਇਹ ਹੈ ਕਿ ਇਹ ਟੈਕਸੀ ਪ੍ਰਦੂਸ਼ਣ ਰਹਿਤ ਹੋਵੇਗੀ। ਬੈਂਗਲੁਰੂ ‘ਚ ਏਅਰੋ ਇੰਡੀਆ ਸ਼ੋਅ ‘ਚ ਫਲਾਇੰਗ ਟੈਕਸੀ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...