April 23, 2026, 4:01 am
----------- Advertisement -----------
HomeNewsAutomobilesਕੇਂਦਰ ਸਰਕਾਰ ਦਾ ਵੱਡਾ ਫੈਸਲਾ, 27 ਮਾਰਚ ਤੋਂ ਮੁੜ ਸ਼ੁਰੂ ਹੋਣਗੀਆਂ ਸਾਰੀਆਂ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ, 27 ਮਾਰਚ ਤੋਂ ਮੁੜ ਸ਼ੁਰੂ ਹੋਣਗੀਆਂ ਸਾਰੀਆਂ ਉਡਾਣਾਂ

Published on

----------- Advertisement -----------

ਕੋਰੋਨਾ ਕਾਲ ਦੇ ਚੱਲਦਿਆਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਸਨ। ਕੋਰੋਨਾ ਦੇ ਕਾਰਨ ਲਗਭਗ ਦੋ ਸਾਲ ਪਹਿਲਾਂ ਤੋਂ ਅੰਤਰਰਾਸ਼ਟਰੀ ਉਡਾਣਾਂ ‘ਤੇ ਲੱਗੀਆਂ ਪਾਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਨੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਮੰਗਲਵਾਰ ਨੂੰ ਕੇਂਦਰ ਸਰਕਾਰ ਨੇ 27.03.2022 ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਅੰਤਰਰਾਸ਼ਟਰੀ ਯਾਤਰਾ ਲਈ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਦਾ ਸਖਤੀ ਨਾਲ ਪਾਲਣ ਕਰਨਾ ਹੋਵੇਗਾ। ਇਸ ਤੋਂ ਪਹਿਲਾਂ, ਡੀਜੀਸੀਏ ਨੇ ਅਗਲੇ ਹੁਕਮਾਂ ਤੱਕ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਵਧਾ ਦਿੱਤੀ ਸੀ। ਕੋਰੋਨਾ ਕਾਰਨ 2021 ਤੋਂ ਏਅਰ ਬਬਲ ਸਿਸਟਮ ਦੇ ਤਹਿਤ ਉਡਾਣਾਂ ਚਲਾਈਆਂ ਜਾ ਰਹੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...