August 17, 2026, 5:35 pm
----------- Advertisement -----------
HomeNewsAutomobilesਮਹਿੰਦਰਾ ਦੀ ਇਸ SUV ਤੋਂ ਨਾਖੁਸ਼ ਨਜ਼ਰ ਆ ਰਹੇ ਫੈਨਜ਼, ਪਿਛਲੇ ਮਹੀਨੇ...

ਮਹਿੰਦਰਾ ਦੀ ਇਸ SUV ਤੋਂ ਨਾਖੁਸ਼ ਨਜ਼ਰ ਆ ਰਹੇ ਫੈਨਜ਼, ਪਿਛਲੇ ਮਹੀਨੇ ਵਿਕੇ ਸਿਰਫ 2 ਯੂਨਿਟਸ

Published on

----------- Advertisement -----------

ਮਹਿੰਦਰਾ ਭਾਰਤ ਵਿੱਚ ਸਕਾਰਪੀਓ ਤੋਂ ਲੈ ਕੇ ਮਹਿੰਦਰਾ ਥਾਰ ਅਤੇ XUV700 ਤੱਕ ਦੀਆਂ ਕਾਰਾਂ ਵੇਚਦੀ ਹੈ, ਜਿਨ੍ਹਾਂ ਦੀ ਲੋਕ ਬੇਸਬਰੀ ਨਾਲ ਉਡੀਕ ਵੀ ਕਰਦੇ ਹਨ। ਇਸ ਦੌਰਾਨ ਕੰਪਨੀ ਦੀ ਇੱਕ ਐਸਯੂਵੀ ਅਜਿਹੀ ਵੀ ਹੈ ਜਿਸ ਨੂੰ ਗਾਹਕ ਬਿਲਕੁਲ ਨਹੀਂ ਖਰੀਦਣਾ ਚਾਹੁੰਦੇ ਹਨ। ਅਸੀਂ ਜਿਸ ਕਾਰ ਦੀ ਗੱਲ ਕਰ ਰਹੇ ਹਾਂ ਉਹ ਮਹਿੰਦਰਾ kuv100 nxt ਹੈ। ਇਹ ਕੰਪਨੀ ਦੀ ਸਭ ਤੋਂ ਸਸਤੀ SUV ਹੈ। ਇਸ ਦੀ ਕੀਮਤ 6.18 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 7.84 ਲੱਖ ਰੁਪਏ ਤੱਕ ਜਾਂਦੀ ਹੈ। ਵਿਕਰੀ ਦੀ ਗੱਲ ਕਰੀਏ ਤਾਂ ਨਵੰਬਰ ਮਹੀਨੇ ‘ਚ ਮਹਿੰਦਰਾ KUV100 ਦੀਆਂ ਸਿਰਫ 2 ਯੂਨਿਟਾਂ ਹੀ ਵਿਕੀਆਂ। ਇਸ ਦੇ ਨਾਲ ਹੀ, ਇਸ ਤੋਂ ਇੱਕ ਮਹੀਨਾ ਪਹਿਲਾਂ ਅਕਤੂਬਰ 2022 ਵਿੱਚ, ਇਸ ਦੀਆਂ 0 ਯੂਨਿਟਾਂ ਵੇਚੀਆਂ ਗਈਆਂ ਸਨ।
ਨਵੰਬਰ 2021 ਵਿੱਚ ਵੀ ਕੁਝ ਅਜਿਹਾ ਹੀ ਹਾਲ ਸੀ ਸਾਲ ਪਹਿਲਾ ਪਹਿਲਾ ਵੀ ਇਸ ਦੀ ਇਕ ਵੀ ਯੂਨਿਟ ਨਹੀਂ ਵਿਕੀ ਸੀ। ਦੱਸ ਦਈਏ ਕਿ ਇਸ SUV ‘ਚ ਅੱਗੇ 3 ਲੋਕ ਵੀ ਬੈਠ ਸਕਦੇ ਹਨ। ਇਹ 5 ਸੀਟਰ (2+3) ਅਤੇ 6 ਸੀਟਰ (3+3) ਵਿਕਲਪਾਂ ਵਿੱਚ ਆਉਂਦੀ ਹੈ। ਫੀਚਰਸ ਦੇ ਤੌਰ ‘ਤੇ, ਤੁਹਾਨੂੰ 7-ਇੰਚ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, 4-ਸਪੀਕਰ ਮਿਊਜ਼ਿਕ ਸਿਸਟਮ, ਸਟੀਅਰਿੰਗ ਮਾਊਂਟਡ ਕੰਟਰੋਲ ਅਤੇ USB ਕਨੈਕਟੀਵਿਟੀ ਮਿਲਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...