June 26, 2026, 10:52 am
----------- Advertisement -----------
HomeNewsAutomobilesਮਾਰੂਤੀ ਨੇ ਵਾਪਸ ਮੰਗਵਾਈਆਂ 16 ਹਜ਼ਾਰ ਕਾਰਾਂ; ਬਲੇਨੋ ਅਤੇ ਵੈਗਨਆਰ 'ਚ ਤਕਨੀਕੀ...

ਮਾਰੂਤੀ ਨੇ ਵਾਪਸ ਮੰਗਵਾਈਆਂ 16 ਹਜ਼ਾਰ ਕਾਰਾਂ; ਬਲੇਨੋ ਅਤੇ ਵੈਗਨਆਰ ‘ਚ ਤਕਨੀਕੀ ਖਰਾਬੀ

Published on

----------- Advertisement -----------

ਭਾਰਤ ਦੀ ਸਭ ਤੋਂ ਵੱਡੀ ਆਟੋ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਇੰਜਣ ਚ ਖਰਾਬੀ ਹੋਣ ਕਾਰਨ 16 ਹਜ਼ਾਰ ਕਾਰਾਂ ਵਾਪਸ ਮੰਗਵਾਈਆਂ ਹਨ। ਕੰਪਨੀ ਮੁਤਾਬਕ ਬਲੇਨੋ ਅਤੇ ਵੈਗਨਆਰ ਦੇ ਫਿਊਲ ਪੰਪ ਮੋਟਰ ‘ਚ ਖਰਾਬੀ ਆ ਗਈ ਹੈ।
ਦੱਸ ਦਈਏ ਕਿ ਕੰਪਨੀ 30 ਜੁਲਾਈ, 2019 ਅਤੇ 1 ਨਵੰਬਰ, 2019 ਦਰਮਿਆਨ ਨਿਰਮਿਤ ਬਲੇਨੋ ਦੀਆਂ 11,851 ਯੂਨਿਟਾਂ ਅਤੇ ਵੈਗਨਆਰ ਦੀਆਂ 4,190 ਯੂਨਿਟਾਂ ਨੂੰ ਵਾਪਸ ਮੰਗਵਾ ਰਹੀ ਹੈ। ਕੰਪਨੀ ਮੁਤਾਬਕ ਇਨ੍ਹਾਂ ਵਾਹਨਾਂ ਦੇ ਫਿਊਲ ਪੰਪ ਮੋਟਰ ਦੇ ਕਿਸੇ ਹਿੱਸੇ ‘ਚ ਸੰਭਾਵੀ ਨੁਕਸ ਹੈ, ਜਿਸ ਕਾਰਨ ਇੰਜਣ ਬੰਦ ਹੋ ਸਕਦਾ ਹੈ ਜਾਂ ਇੰਜਣ ਨੂੰ ਚਾਲੂ ਕਰਨ ‘ਚ ਕੋਈ ਸਮੱਸਿਆ ਹੋ ਸਕਦੀ ਹੈ। ਕੰਪਨੀ ਨੇ ਐਲਾਨ ਕੀਤਾ ਕਿ ਜਿਨ੍ਹਾਂ ਗਾਹਕਾਂ ਕੋਲ ਇਹ ਮਾਡਲ ਹਨ, ਉਹ ਇਨ੍ਹਾਂ ਨੂੰ ਆਪਣੇ ਨਜ਼ਦੀਕੀ ਸੇਵਾ ਕੇਂਦਰ ‘ਤੇ ਲੈ ਕੇ ਜਾਣ ਅਤੇ ਲੋੜੀਂਦੀ ਮੁਰੰਮਤ ਕਰਵਾਉਣ। ਕੰਪਨੀ ਮੁਤਾਬਕ ਜੇਕਰ ਤੁਹਾਡੀ ਕਾਰ ਇਸ ਰੀਕਾਲ ਦਾ ਹਿੱਸਾ ਹੈ ਤਾਂ ਤੁਹਾਡੀ ਕਾਰ ਦੇ ਪਾਰਟਸ ਕੰਪਨੀ ਵੱਲੋਂ ਮੁਫਤ ‘ਚ ਬਦਲੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...