July 26, 2026, 11:30 pm
----------- Advertisement -----------
HomeNewsAutomobilesਮਾਰੂਤੀ ਦੀਆਂ ਇਨ੍ਹਾਂ ਦੋ ਕਾਰਾਂ ਤੋਂ ਗਾਹਕ ਨਾਰਾਜ਼, 6 ਮਹੀਨਿਆਂ ਤੋਂ ਘਟੀ...

ਮਾਰੂਤੀ ਦੀਆਂ ਇਨ੍ਹਾਂ ਦੋ ਕਾਰਾਂ ਤੋਂ ਗਾਹਕ ਨਾਰਾਜ਼, 6 ਮਹੀਨਿਆਂ ਤੋਂ ਘਟੀ ਵਿਕਰੀ

Published on

----------- Advertisement -----------

ਮਾਰੂਤੀ ਸੁਜ਼ੂਕੀ ਦੇਸ਼ ਦੀ ਸਭ ਤੋਂ ਵੱਧ ਗੱਡੀਆਂ ਵੇਚਣ ਵਾਲੀ ਕੰਪਨੀ ਹੈ। ਅਕਤੂਬਰ ਮਹੀਨੇ ਵਿੱਚ ਵੀ ਮਾਰੂਤੀ ਦੀਆਂ ਗੱਡੀਆਂ ਦੀ ਕਾਫੀ ਵਿਕਰੀ ਹੋਈ ਅਤੇ ਕੰਪਨੀ ਦੀ ਆਲਟੋ ਗੱਡੀ ਦੇਸ਼ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਕਾਰ ਰਹੀ ਹੈ। ਹਾਲਾਂਕਿ ਦੇਸ਼ ਦੀ ਨੰਬਰ ਇਕ ਕੰਪਨੀ ਦੀਆਂ ਦੋ ਗੱਡੀਆਂ ਤੋਂ ਗਾਹਕ ਨਾਰਾਜ਼ ਨਜ਼ਰ ਆ ਰਹੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਇਨ੍ਹਾਂ ਵਾਹਨਾਂ ਦੀ ਵਿਕਰੀ ਲਗਾਤਾਰ ਘੱਟ ਰਹੀ ਹੈ।
ਜਿਨ੍ਹਾਂ ਦੋ ਗੱਡੀਆਂ ਬਾਰੇ ਗੱਲ ਕਰ ਰਹੇ ਹਾਂ ਉਹ ਹਨ ਮਾਰੂਤੀ ਸੁਜ਼ੂਕੀ XL6 ਅਤੇ ਮਾਰੂਤੀ ਸੁਜ਼ੂਕੀ ਸਿਆਜ਼। ਖਾਸ ਗੱਲ ਇਹ ਹੈ ਕਿ ਦੋਵੇਂ ਕਾਰਾਂ ਕੰਪਨੀ ਦੀ Nexa ਡੀਲਰਸ਼ਿਪ ਰਾਹੀਂ ਵੇਚੀਆਂ ਜਾਂਦੀਆਂ ਹਨ ਅਤੇ ਬਹੁਤ ਸਾਰੀਆਂ ਲਗਜ਼ਰੀ ਵਿਸ਼ੇਸ਼ਤਾਵਾਂ ਨਾਲ ਆਉਂਦੀਆਂ ਹਨ। ਵਿਕਰੀ ਦੀ ਗੱਲ ਕਰੀਏ ਤਾਂ ਅਕਤੂਬਰ ਮਹੀਨੇ ‘ਚ ਮਾਰੂਤੀ ਸਿਆਜ਼ ਦੀਆਂ ਸਿਰਫ 1,884 ਯੂਨਿਟਸ ਅਤੇ XL6 ਦੀਆਂ ਸਿਰਫ 2,448 ਯੂਨਿਟਸ ਹੀ ਵਿਕੀਆਂ।
ਦੱਸ ਦਈਏ ਕਿ ਮਾਰੂਤੀ ਸਿਆਜ਼ ਦੀ ਕੀਮਤ 8.99 ਲੱਖ ਰੁਪਏ ਤੋਂ 11.98 ਲੱਖ ਰੁਪਏ (ਐਕਸ-ਸ਼ੋਰੂਮ) ਹੈ। ਮਾਰੂਤੀ XL6 ਕੰਪਨੀ ਦੀ ਇੱਕ MPV ਕਾਰ ਹੈ। ਇਸ ਦੀ ਕੀਮਤ 11.29 ਲੱਖ ਰੁਪਏ ਤੋਂ 14.55 ਲੱਖ ਰੁਪਏ (ਐਕਸ-ਸ਼ੋਰੂਮ) ਦੇ ਵਿਚਕਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...