June 29, 2026, 1:43 pm
----------- Advertisement -----------
HomeNewsAutomobilesਨਵੀਂ Look ਅਤੇ ਬੇਮਿਸਾਲ ਫੀਚਰਸ ਨਾਲ ਟੱਕਰ ਦੇਣ ਆ ਰਹੀ ਹੈ ਟਾਟਾ...

ਨਵੀਂ Look ਅਤੇ ਬੇਮਿਸਾਲ ਫੀਚਰਸ ਨਾਲ ਟੱਕਰ ਦੇਣ ਆ ਰਹੀ ਹੈ ਟਾਟਾ Nano, ਕੀਮਤ ਜਾਣ ਹੋ ਜਾਓਗੇ ਹੈਰਾਨ

Published on

----------- Advertisement -----------

ਹੁਣ ਹਰ ਭਾਰਤੀ ਦਾ ਸੁਪਨਾ ਸੱਚ ਹੋਵੇਗਾ ਕਿ ਉਸ ਦੀ ਆਪਣੀ ਕਾਰ ਹੋਵੇ ਕਿਉਕਿ ਨਵੀਂ ਟਾਟਾ ਨੈਨੋ ਆਲਟੋ ਤੋਂ ਘੱਟ ਕੀਮਤ ‘ਤੇ ਆ ਰਹੀ ਹੈ। ਭਾਰਤੀ ਆਟੋਮੋਬਾਈਲ ਬਾਜ਼ਾਰ ਚ ਨੈਨੋ ਨੇ ਇਕ ਵਾਰ ਫਿਰ ਆਪਣੇ ਆਪ ਨੂੰ ਸਥਾਪਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਕਾਰ ਪਰਿਵਾਰ ਨਾਲ ਲੰਬੀ ਯਾਤਰਾ ਲਈ ਸਭ ਤੋਂ ਵਧੀਆ ਸਾਬਤ ਹੋਈ ਹੈ। ਨਵੀ ਦਿੱਖ ਵਾਲੀ ਨੈਨੋ ਕਾਰ ਦੀ ਕੀਮਤ 2 ਤੋਂ 3 ਲੱਖ ਦੇ ਵਿਚਕਾਰ ਦੱਸੀ ਜਾ ਰਹੀ ਹੈ
ਦੱਸ ਦਈਏ ਕਿ ਟਾਟਾ ਮੋਟਰਸ ਨੇ ਸਾਲ 2008 ਵਿੱਚ ਭਾਰਤੀ ਬਾਜ਼ਾਰ ਵਿੱਚ ਨੈਨੋ ਨੂੰ ਲਾਂਚ ਕੀਤਾ ਸੀ। ਆਮ ਭਾਰਤੀਆਂ ਨੂੰ ਧਿਆਨ ‘ਚ ਰੱਖਦੇ ਹੋਏ ਕੰਪਨੀ ਨੇ ਇਸ ਕਾਰ ਨੂੰ 1 ਲੱਖ ਰੁਪਏ ‘ਚ ਲਾਂਚ ਕੀਤਾ ਸੀ। ਪਰ ਇਕ ਲੱਖ ਦੀ ਹੋਣ ਕਾਰਨ ਲੋਕ ਇਸ ਨੂੰ ਲਖਟਕਿਯਾ ਕਾਰ ਕਹਿਣ ਲੱਗ ਪਏ ਸਨ। ਹਾਲਾਂਕਿ, ਕੱਚੇ ਮਾਲ ਦੀਆਂ ਵਧਦੀਆਂ ਕੀਮਤਾਂ ਨੇ 2018 ਵਿੱਚ ਉਤਪਾਦਨ ਨੂੰ ਰੋਕ ਦਿੱਤਾ, ਜਿਸ ਨਾਲ ਕੰਪਨੀ ਲਈ ਨੈਨੋ ਦਾ ਨਿਰਮਾਣ ਕਰਨਾ ਅਯੋਗ ਹੋ ਗਿਆ।
ਆਲਟੋ ਤੋਂ ਘੱਟ ਕੀਮਤ ਦੇ ਨਾਲ ਪੇਸ਼ ਕੀਤੀ ਗਈ, TATA ਨੈਨੋ ਉਹਨਾਂ ਆਮ ਲੋਕਾਂ ਲਈ ਸੀ ਜੋ ਕਾਰ ਦਾ ਸੁਪਨਾ ਦੇਖਦੇ ਹਨ, ਪਰ ਖਰੀਦਣ ਦੇ ਯੋਗ ਨਹੀਂ ਹਨ। ਹਾਲਾਂਕਿ ਰਤਨ ਟਾਟਾ ਦਾ ਇਹ ਸੁਪਨਾ ਸੱਚ ਹੋਣ ਤੋਂ ਬਾਅਦ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਟਾਟਾ ਨੈਨੋ ਦੀ ਅਸਫਲਤਾ ਦਾ ਕਾਰਨ ਇਸ ਦਾ ਟੈਗ ਸੀ। ਕਈ ਮਾਹਰਾਂ ਦਾ ਮੰਨਣਾ ਹੈ ਕਿ ਲੋਕ ਗਰੀਬਾਂ ਦੀ ਕਾਰ ਦਾ ਟੈਗ ਜਾਂ ਲਖਟਕੀਆ ਕਾਰ ਦੇ ਨਾਂ ਨੂੰ ਘਟੀਆ ਕਿਸਮ ਦੇ ਕੰਪਲੈਕਸ ਨਾਲ ਜੋੜਦੇ ਹਨ। ਇਹੀ ਕਾਰਨ ਹੈ ਕਿ ਨੈਨੋ ਕਾਰ ਫਲਾਪ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...