September 6, 2026, 8:37 am
----------- Advertisement -----------
HomeNewsAutomobilesਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਐਲਾਨ, ਗਲਤ ਪਾਰਕਿੰਗ 'ਚ ਖੜ੍ਹੇ ਵਾਹਨ...

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਐਲਾਨ, ਗਲਤ ਪਾਰਕਿੰਗ ‘ਚ ਖੜ੍ਹੇ ਵਾਹਨ ਦੀ ਫੋਟੋ ਭੇਜਣ ਵਾਲੇ ਨੂੰ ਮਿਲੇਗਾ ਇਨਾਮ

Published on

----------- Advertisement -----------

ਵਾਹਨਾਂ ਦੀ ਵਧਦੀ ਗਿਣਤੀ ਕਾਰਨ ਪਾਰਕਿੰਗ ਇੱਕ ਵੱਡੀ ਸਮੱਸਿਆ ਬਣ ਗਈ ਹੈ। ਪਰ ਹੁਣ ਜਲਦੀ ਹੀ ਕੇਂਦਰ ਸਰਕਾਰ ਗਲਤ ਪਾਰਕਿੰਗ ਸਬੰਧੀ ਕਾਨੂੰਨ ਲੈ ਕੇ ਆਵੇਗੀ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਨਵੀਂ ਦਿੱਲੀ ਵਿਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੜਕਾਂ ‘ਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੀ ਪ੍ਰਥਾ ਨੂੰ ਰੋਕਣ ਲਈ ਇਕ ਕਾਨੂੰਨ ‘ਤੇ ਵਿਚਾਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੈਂ ਅਜਿਹਾ ਕਾਨੂੰਨ ਲਿਆਉਣ ਜਾ ਰਿਹਾ ਹਾਂ ਕਿ ਜੇਕਰ ਕੋਈ ਸੜਕ ‘ਤੇ ਗਲਤ ਢੰਗ ਨਾਲ ਵਾਹਨ ਖੜ੍ਹਾ ਕਰਦਾ ਹੈ ਤਾਂ ਉਸ ਨੂੰ 1000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਜਿਹੇ ਵਾਹਨਾਂ ਦੀ ਫੋਟੋ ਖਿੱਚ ਕੇ ਭੇਜਣ ਵਾਲੇ ਵਿਅਕਤੀ ਨੂੰ 500 ਰੁਪਏ ਦਿੱਤੇ ਜਾਣਗੇ।
ਗਡਕਰੀ ਨੇ ਕਿਹਾ- ਗਲਤ ਪਾਰਕਿੰਗ ਇੱਕ ਵੱਡਾ ਖ਼ਤਰਾ ਹੈ। ਅਜਿਹਾ ਭਾਰਤ ਵਿੱਚ ਕਾਰਾਂ ਦੀ ਵਧਦੀ ਗਿਣਤੀ ਕਾਰਨ ਹੋ ਰਿਹਾ ਹੈ। ਭਾਵੇਂ ਪਰਿਵਾਰ ਦੇ ਹਰ ਮੈਂਬਰ ਕੋਲ ਕਾਰ ਹੈ, ਪਰ ਉਹ ਪਾਰਕਿੰਗ ਦੀ ਥਾਂ ਨਹੀਂ ਬਣਾਉਂਦੇ। ਉਦਾਹਰਣ ਵਜੋਂ, ਦਿੱਲੀ ਵਿੱਚ ਚੌੜੀਆਂ ਸੜਕਾਂ ਨੂੰ ਹੀ ਪਾਰਕਿੰਗ ਸਥਾਨ ਮੰਨਿਆ ਜਾ ਰਿਹਾ ਹੈ। ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਲੋਕ ਆਪਣੇ ਵਾਹਨਾਂ ਲਈ ਪਾਰਕਿੰਗ ਦੀ ਥਾਂ ਨਹੀਂ ਬਣਾਉਂਦੇ, ਸਗੋਂ ਉਨ੍ਹਾਂ ਦੇ ਵਾਹਨ ਸੜਕ ‘ਤੇ ਹੀ ਕਬਜ਼ਾ ਕਰ ਲੈਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...