July 25, 2026, 4:36 am
----------- Advertisement -----------
HomeNewsAutomobilesOla ਨੇ ਇਲੈਕਟ੍ਰਿਕ ਸਕੂਟਰ ਦੀਆਂ ਕੀਮਤਾਂ 'ਚ ਕੀਤਾ ਵਾਧਾ, ਜਾਣੋ ਨਵੀਂ ਕੀਮਤ

Ola ਨੇ ਇਲੈਕਟ੍ਰਿਕ ਸਕੂਟਰ ਦੀਆਂ ਕੀਮਤਾਂ ‘ਚ ਕੀਤਾ ਵਾਧਾ, ਜਾਣੋ ਨਵੀਂ ਕੀਮਤ

Published on

----------- Advertisement -----------

ਇਲੈਕਟ੍ਰਿਕ ਦੋਪਹੀਆ ਵਾਹਨ ਨਿਰਮਾਤਾ ਕੰਪਨੀ Ola ਨੇ ਆਪਣੇ ਫਲੈਗਸ਼ਿਪ ਇਲੈਕਟ੍ਰਿਕ ਸਕੂਟਰ S1 Pro ਦੀ ਕੀਮਤ ਵਧਾ ਦਿੱਤੀ ਹੈ। ਓਲਾ ਨੇ S1 Pro ਦੀ ਕੀਮਤ ‘ਚ 10,000 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ, ਈਵੀ ਨਿਰਮਾਤਾ ਨੇ ਅਜੇ ਤੱਕ ਕੀਮਤਾਂ ਵਿੱਚ ਵਾਧੇ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਓਲਾ ਇਲੈਕਟ੍ਰਿਕ S1 ਪ੍ਰੋ ਦੀ ਨਵੀਂ ਐਕਸ-ਸ਼ੋਰੂਮ ਕੀਮਤ ਹੁਣ 1.40 ਲੱਖ ਰੁਪਏ ਹੈ।


ਦੱਸ ਦਈਏ ਕਿ 2021 ਵਿੱਚ ਇਸਨੂੰ 1.30 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ ‘ਤੇ ਲਾਂਚ ਕੀਤਾ ਗਿਆ ਸੀ। ਇਹ ਪਹਿਲੀ ਵਾਰ ਹੋਵੇਗਾ ਜਦੋਂ Ola S1 Pro ਦੀ ਕੀਮਤ ਵਧਾਈ ਜਾ ਰਹੀ ਹੈ। ਓਲਾ ਸਕੂਟਰਸ ਨੇ S1 ਪ੍ਰੋ ਇਲੈਕਟ੍ਰਿਕ ਸਕੂਟਰ ਦੀ ਨਵੀਂ ਕੀਮਤ ਦਾ ਖੁਲਾਸਾ ਕਰਦੇ ਹੋਏ ਆਪਣੀ ਤੀਜੀ ਖਰੀਦ ਵਿੰਡੋ ਖੋਲ੍ਹ ਦਿੱਤੀ ਹੈ। ਕੰਪਨੀ ਪਹਿਲਾਂ ਹੀ ਦੇਸ਼ ਭਰ ਦੇ 5 ਸ਼ਹਿਰਾਂ ਵਿੱਚ ਟੈਸਟ ਰਾਈਡ ਕੈਂਪ ਚਲਾ ਰਹੀ ਹੈ।

ਜ਼ਿਕਰਯੋਗ ਹੈ ਕਿ Ola S1 Pro ਵਿੱਚ 10 ਕਲਰ ਆਪਸ਼ਨ ਉਪਲਬਧ ਹਨ। ਇਨ੍ਹਾਂ ਵਿੱਚ ਮਿਡਨਾਈਟ ਬਲੂ, ਲਿਕਵਿਡ ਸਿਲਵਰ, ਮੈਟ ਬਲੈਕ, ਐਂਥਰਾਸਾਈਟ ਗ੍ਰੇ, ਮਾਰਸ਼ਮੈਲੋ, ਮਿਲੇਨਿਅਲ ਪਿੰਕ, ਕੋਰਲ ਗਲੈਮ, ਪੋਰਸਿਲੇਨ ਵ੍ਹਾਈਟ, ਨਿਓ ਮਿੰਟ ਅਤੇ ਜੈਟ ਬਲੈਕ ਸ਼ਾਮਲ ਹਨ। ਹਾਲ ਹੀ ਵਿੱਚ, Ola 5 ਮਹੀਨਿਆਂ ਵਿੱਚ ਸਭ ਤੋਂ ਵੱਧ ਵਿਕਣ ਵਾਲੇ ਇਲੈਕਟ੍ਰਿਕ ਸਕੂਟਰ ਵਜੋਂ ਭਾਰਤ ਦਾ ਨੰਬਰ-1 ਇਲੈਕਟ੍ਰਿਕ ਸਕੂਟਰ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...