February 2, 2025, 11:52 am
----------- Advertisement -----------
----------- Advertisement -----------
HomeNewsAutomobiles

Automobiles

ਆਪਰੇਸ਼ਨ ਗੰਗਾ ਸਭ ਤੋਂ ਚੁਣੌਤੀਪੂਰਨ ਨਿਕਾਸੀ ਆਪਰੇਸ਼ਨਾਂ ਵਿੱਚੋਂ ਇੱਕ: ਵਿਦੇਸ਼ ਮੰਤਰੀ ਐਸ ਜੈਸ਼ੰਕਰ

ਰੂਸ-ਯੂਕਰੇਨ ਵਿਚਾਲੇ ਜੰਗ ਦੇ ਹਾਲਾਤਾਂ 'ਚ ਹਜ਼ਾਰਾਂ ਭਾਰਤੀ ਵਿਦਿਆਰਥੀ ਭਾਰਤ ਪਰਤ ਆਏ ਹਨ। ਯੂਕਰੇਨ ਵਿਚ ਫਸੇ ਹਜ਼ਾਰਾਂ ਭਾਰਤੀ ਲੋਕਾਂ ਨੂੰ ਵਾਪਿਸ ਸਹੀ ਸਲਾਮਤ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਆਪਰੇਸ਼ਨ ਗੰਗਾ ਚਲਾਇਆ ਗਿਆ ਜਿਸ ਦੇ ਤਹਿਤ 22000 ਤੋਂ ਵੱਧ ਨਾਗਰਿਕਾਂ...

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਲਗਾਤਾਰ ਚੌਥੇ ਸਾਲ ਬਣਿਆ ਸਰਵੋਤਮ ਹਵਾਈ ਅੱਡਾ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ਨੂੰ ਲਗਾਤਾਰ ਚੌਥੇ ਸਾਲ ਸਰਵੋਤਮ ਹਵਾਈ ਅੱਡਾ ਚੁਣਿਆ ਗਿਆ ਹੈ। ਇਸ ਨੂੰ ਏਸ਼ੀਆ-ਪ੍ਰਸ਼ਾਂਤ ਖੇਤਰ ਦੇ ਆਕਾਰ ਅਤੇ ਖੇਤਰ ਦੇ ਹਿਸਾਬ ਨਾਲ ਸਰਵੋਤਮ ਹਵਾਈ ਅੱਡਾ ਚੁਣਿਆ ਗਿਆ ਹੈ। ਇਹ ਜਾਣਕਾਰੀ ਦਿੱਲੀ ਇੰਟਰਨੈਸ਼ਨਲ...

ਵੱਡੇ-ਵੱਡੇ ਦੇਸ਼ ਆਪਣੇ ਨਾਗਰਿਕਾਂ ਦੀ ਵਾਪਸੀ ਕਰਾਉਣ ‘ਚ ਰਹੇ ਅਸਫਲ -ਪੀਯੂਸ਼ ਗੋਇਲ

ਯੂਕਰੇਨ ਸੰਕਟ ਦੇ ਵਿਚਕਾਰ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਬੁੱਧਵਾਰ ਨੂੰ ਭਾਰਤ ਦੀ ਮੁਹਿੰਮ "ਆਪਰੇਸ਼ਨ ਗੰਗਾ" ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੈਨੂੰ ਲੱਗਦਾ ਹੈ ਕਿ ਕਿਸੇ ਹੋਰ ਦੇਸ਼ ਦੀ ਅਜਿਹੀ ਮਿਸਾਲ ਨਹੀਂ ਹੈ, ਜਿਸ ਨੇ ਨਾਗਰਿਕਾਂ ਨੂੰ ਵਾਪਿਸ...

Apple ਨੇ ਲਾਂਚ ਕੀਤਾ ਸਭ ਤੋਂ ਸਸਤਾ 5G iPhone, ਜਾਣੋ ਕੀ ਨੇ ਫੀਚਰਸ ?

ਨਵੀਂ ਦਿੱਲੀ, 9 ਮਾਰਚ 2022 - ਐਪਲ ਨੇ ਆਪਣਾ ਹੁਣ ਤੱਕ ਦਾ ਸਭ ਤੋਂ ਸਸਤਾ 5ਜੀ ਸਪੋਰਟ ਵਾਲਾ ਆਈਫੋਨ ਲਾਂਚ ਕੀਤਾ ਹੈ। ਕੰਪਨੀ ਨੇ ਇਸ ਹੈਂਡਸੈੱਟ ਦੇ ਨਾਲ iPhone 13 ਅਤੇ iPhone 13 Pro ਦੇ ਨਵੇਂ ਕਲਰ ਵੇਰੀਐਂਟ ਵੀ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ, 27 ਮਾਰਚ ਤੋਂ ਮੁੜ ਸ਼ੁਰੂ ਹੋਣਗੀਆਂ ਸਾਰੀਆਂ ਉਡਾਣਾਂ

ਕੋਰੋਨਾ ਕਾਲ ਦੇ ਚੱਲਦਿਆਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਸਨ। ਕੋਰੋਨਾ ਦੇ ਕਾਰਨ ਲਗਭਗ ਦੋ ਸਾਲ ਪਹਿਲਾਂ ਤੋਂ ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀਆਂ ਪਾਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ...

ਯੂਕਰੇਨ ਯੁੱਧ: ਪਿਸੋਚਿਨ ਤੋਂ 298 ਵਿਦਿਆਰਥੀਆਂ ਨੂੰ ਕੱਢਣ ਲਈ ਬੱਸਾਂ ਦਾ ਕੀਤਾ ਗਿਆ ਪ੍ਰਬੰਧ

ਯੂਕਰੇਨ ਅਤੇ ਰੂਸ ਵਿਚਾਲੇ ਜੰਗ 10ਵੇਂ ਦਿਨ ਵੀ ਜਾਰੀ ਹੈ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖਾਰਕਿਵ ਦੇ ਪਿਸੋਚਿਨ ਤੋਂ 298 ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਇਲਾਵਾ ਯੂਕਰੇਨ...

ਹਵਾਈ ਸਫਰ ਹੋਇਆ ਮਹਿੰਗਾ, ਟਿਕਟਾਂ ਵਿੱਚ 40 ਫ਼ੀਸਦੀ ਤੱਕ ਹੋਇਆ ਵਾਧਾ

ਸਾਲ 2022 'ਚ ਦਿਨ ਪ੍ਰਤੀ ਦਿਨ ਘਰੇਲੂ ਵਸਤੂਆਂ ਤੋਂ ਲੈ ਕੇ ਪੈਟ੍ਰੋਲ-ਡੀਜ਼ਲ, ਸੋਨਾ-ਚਾਂਦੀ ਦੀਆ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਪਹਿਲਾ ਤੋਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਵਾਰ ਹੋਰ ਮਹਿੰਗਾਈ ਦਾ ਝਟਕਾ ਲੱਗੇਗਾ। ਦਸ ਦਈਏ ਕਿ...

ਆਪ੍ਰੇਸ਼ਨ ਗੰਗਾ ਤਹਿਤ 80 ਉਡਾਣਾਂ ਰਾਹੀਂ 10 ਮਾਰਚ ਤੱਕ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਏਗੀ ਭਾਰਤ ਸਰਕਾਰ

ਭਾਰਤ ਸਰਕਾਰ ਦੇ ਮਿਸ਼ਨ ਆਪਰੇਸ਼ਨ ਗੰਗਾ ਤਹਿਤ 3726 ਭਾਰਤੀ ਅੱਜ 19 ਉਡਾਣਾਂ ਰਾਹੀਂ ਭਾਰਤ ਪੁਹੰਚ ਰਹੇ ਹਨ। ਹਵਾਈ ਸੈਨਾ ਦੇ ਤਿੰਨ ਹੋਰ ਸੀ-17 ਗਲੋਬਮਾਸਟਰ ਜਹਾਜ਼ ਭਾਰਤੀ ਵਿਦਿਆਰਥੀਆਂ ਨੂੰ ਲਿਆਉਣ ਲਈ ਰਵਾਨਾ ਹੋਏ ਹਨ। ਇਹ ਜਹਾਜ਼ ਰੋਮਾਨੀਆ, ਹੰਗਰੀ ਅਤੇ ਪੋਲੈਂਡ...

25 ਰੁਪਏ ਪ੍ਰਤੀ ਲੀਟਰ ਤੱਕ ਵੱਧ ਸਕਦੀਆਂ ਹਨ ਪੈਟਰੋਲ ਡੀਜ਼ਲ ਦੀਆ ਕੀਮਤਾਂ

ਪਿਛਲੇ 119 ਦਿਨਾਂ ਤੋਂ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਜਦੋਂ ਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਮਹਿੰਗਾਈ...

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਬੁਡਾਪੇਸਟ, ਹੰਗਰੀ ਲਈ ਰਵਾਨਾ

ਕੇਂਦਰ ਸਰਕਾਰ ਵੱਲੋ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਭਾਰਤ ਵਾਪਿਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਯੂਕਰੇਨ ਸੰਕਟ 'ਤੇ ਉੱਚ ਪੱਧਰੀ ਮੀਟਿੰਗ ਵਿਚ ਲਏ ਫੈਸਲੇ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ...