July 23, 2026, 10:13 pm
----------- Advertisement -----------
HomeNewsAutomobilesਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਕਿੰਨਾ ਹੋਇਆ ਵਾਧਾ

ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਕਿੰਨਾ ਹੋਇਆ ਵਾਧਾ

Published on

----------- Advertisement -----------

ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ ਇਕ ਲੀਟਰ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 120.51 ਰੁਪਏ ਅਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਵੱਧ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ(120ਰੁਪਏ ਪ੍ਰਤੀ ਲੀਟਰ) ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...