August 17, 2026, 9:12 am
----------- Advertisement -----------
HomeNewsAutomobilesਗੁਜਰਾਤ 'ਚ Pure EV ਸਕੂਟਰ ਨੂੰ ਲੱਗੀ ਭਿਆਨਕ ਅੱਗ

ਗੁਜਰਾਤ ‘ਚ Pure EV ਸਕੂਟਰ ਨੂੰ ਲੱਗੀ ਭਿਆਨਕ ਅੱਗ

Published on

----------- Advertisement -----------

ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲੱਗਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਗੁਜਰਾਤ ਵਿੱਚ ਇੱਕ ਵਾਰ ਫਿਰ ਇੱਕ Pure EV ਇਲੈਕਟ੍ਰਿਕ ਸਕੂਟਰ ਦੇ ਅੱਗ ਦੀ ਲਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਦੇ ਅਨੁਸਾਰ Pure EV ਦੇ EPluto 7G ਇਲੈਕਟ੍ਰਿਕ ਸਕੂਟਰ ਨੂੰ ਪਾਟਨ, ਗੁਜਰਾਤ ਵਿੱਚ ਭਿਆਨਕ ਅੱਗ ਲੱਗ ਗਈ।
ਰਿਪੋਰਟ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਦੇ ਬਾਹਰ ਸਕੂਟਰ ਨੂੰ ਚਾਰਜਿੰਗ ਲਈ ਲਗਾਇਆ ਗਿਆ ਸੀ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪਿਊਰ EV ਦੇ ਇਲੈਕਟ੍ਰਿਕ ਸਕੂਟਰ ਨੂੰ ਅੱਗ ਲੱਗਣ ਦੀ ਇਹ ਪੰਜਵੀਂ ਘਟਨਾ ਹੈ।
ਦੱਸ ਦਈਏ ਕਿ Pure EV ਨੇ ਇਸ ਸਾਲ ਅਪ੍ਰੈਲ ‘ਚ 2,000 ਇਲੈਕਟ੍ਰਿਕ ਸਕੂਟਰ ਵਾਪਸ ਮੰਗਵਾਏ ਸਨ। ਇਹ ਰੀਕਾਲ ਇਸਦੇ ETrance+ ਅਤੇ EPluto 7G ਈ-ਸਕੂਟਰਾਂ ਲਈ ਜਾਰੀ ਕੀਤਾ ਗਿਆ ਸੀ। ਇਸ ਵਿੱਚ EPluto 7G ਉਹੀ ਮਾਡਲ ਹੈ ਜਿਸ ਨੂੰ ਹਾਲ ਹੀ ਵਿੱਚ ਹੈਦਰਾਬਾਦ ਅਤੇ ਗੁਜਰਾਤ ਵਿੱਚ ਅੱਗ ਲੱਗ ਗਈ ਸੀ। ਰਿਪੋਰਟ ਦੇ ਮੁਤਾਬਕ, Pure EV ਹੋਰ ਕਿਤੋਂ ਵੀ ਬੈਟਰੀ ਪੈਕ ਨਹੀਂ ਲੈਂਦੀ ਹੈ। ਇਸ ਤਰ੍ਹਾਂ ਕੰਪਨੀ ਹੀ ਅਜਿਹੀਆਂ ਅੱਗ ਦੀਆਂ ਘਟਨਾਵਾਂ ਲਈ ਜਵਾਬਦੇਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...