October 4, 2026, 7:18 am
----------- Advertisement -----------
HomeNewsAutomobilesਗਰਮੀਆਂ 'ਚ ਟਰੇਨ 'ਚ ਸਫਰ ਕਰਨ ਵਾਲਿਆਂ ਨੂੰ ਰੇਲਵੇ ਨੇ ਦਿੱਤੀ ਵੱਡੀ...

ਗਰਮੀਆਂ ‘ਚ ਟਰੇਨ ‘ਚ ਸਫਰ ਕਰਨ ਵਾਲਿਆਂ ਨੂੰ ਰੇਲਵੇ ਨੇ ਦਿੱਤੀ ਵੱਡੀ ਖੁਸ਼ਖਬਰੀ, ਪਹਿਲੀ ਵਾਰ ਮਿਲੇਗੀ ਇਹ ਸਹੂਲਤ

Published on

----------- Advertisement -----------

ਜੇਕਰ ਤੁਸੀਂ ਵੀ ਇਸ ਗਰਮੀ ‘ਚ ਟ੍ਰੇਨ ਰਾਹੀਂ ਕਿਤੇ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਨੂੰ ਖੁਸ਼ ਕਰ ਦੇਵੇਗੀ। ਜੀ ਹਾਂ, ਇਸ ਗਰਮੀਆਂ ਵਿੱਚ ਰੇਲਵੇ ਦੁਆਰਾ ਯਾਤਰਾ ਦੀ ਮੰਗ ਵਿੱਚ ਵਾਧੇ ਦੇ ਮੱਦੇਨਜ਼ਰ, ਰੇਲ ਮੰਤਰਾਲਾ ਵਾਧੂ ਰੇਲ ਗੱਡੀਆਂ ਦੀ ਗਿਣਤੀ ਵਿੱਚ 43 ਪ੍ਰਤੀਸ਼ਤ ਦਾ ਵਾਧਾ ਕਰਨ ਜਾ ਰਿਹਾ ਹੈ।
ਰੇਲਵੇ ਦੇ ਇਸ ਫੈਸਲੇ ਨਾਲ ਜ਼ਿਆਦਾ ਤੋਂ ਜ਼ਿਆਦਾ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਣ ‘ਚ ਮਦਦ ਮਿਲੇਗੀ। ਰੇਲ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਗਰਮੀਆਂ ਵਿੱਚ ਯਾਤਰਾ ਦੀ ਮੰਗ ਵਿੱਚ ਵਾਧੇ ਨੂੰ ਧਿਆਨ ਵਿੱਚ ਰੱਖਦੇ ਹੋਏ, ਰੇਲਵੇ ਗਰਮੀਆਂ ਵਿੱਚ ਰੇਲਗੱਡੀਆਂ ਦੇ ਰਿਕਾਰਡ 9,111 ਗੇੜੇ ਚਲਾਉਣ ਜਾ ਰਿਹਾ ਹੈ।
ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ 2023 ਦੀਆਂ ਗਰਮੀਆਂ ਦੇ ਮੁਕਾਬਲੇ ਟਰੇਨਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੈ। 6,369 ਵਾਧੂ ਟ੍ਰੇਨਾਂ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਤਰ੍ਹਾਂ ਟਰੇਨਾਂ ਦੇ ਗੇੜਿਆ ਦੀ ਗਿਣਤੀ ਕਰੀਬ 2742 ਵਧ ਗਈ ਹੈ। ਰੇਲ ਮੰਤਰਾਲੇ ਨੇ ਕਿਹਾ ਕਿ ਪ੍ਰਮੁੱਖ ਰੇਲ ਮਾਰਗਾਂ ‘ਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ, ਦੇਸ਼ ਭਰ ਦੇ ਪ੍ਰਮੁੱਖ ਸਥਾਨਾਂ ਨੂੰ ਜੋੜਨ ਲਈ ਵਾਧੂ ਰੇਲਗੱਡੀਆਂ ਦੀ ਯੋਜਨਾ ਬਣਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...