July 27, 2026, 2:34 am
----------- Advertisement -----------
HomeNewsAutomobilesਸਪਾਈਸਜੈੱਟ 'ਤੇ ਸਾਈਬਰ ਹਮਲਾ, ਕਈ ਫਲਾਈਟਾਂ ਪ੍ਰਭਾਵਿਤ

ਸਪਾਈਸਜੈੱਟ ‘ਤੇ ਸਾਈਬਰ ਹਮਲਾ, ਕਈ ਫਲਾਈਟਾਂ ਪ੍ਰਭਾਵਿਤ

Published on

----------- Advertisement -----------

ਸਪਾਈਸਜੈੱਟ ਦੇ ਸਿਸਟਮ ‘ਤੇ ਮੰਗਲਵਾਰ, 24 ਮਈ ਦੀ ਰਾਤ ਨੂੰ ਰੈਨਸਮਵੇਅਰ ਦੁਆਰਾ ਸਾਈਬਰ ਹਮਲਾ ਕੀਤਾ ਗਿਆ। ਇਸ ਨਾਲ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ ਹੋਈਆਂ। ਏਅਰਲਾਈਨ ਨੇ ਬੁੱਧਵਾਰ ਨੂੰ ਟਵਿਟਰ ਦੇ ਜ਼ਰੀਏ ਇਹ ਜਾਣਕਾਰੀ ਦਿੱਤੀ।
ਸਪਾਈਸਜੈੱਟ ਟਵਿਟਰ ਦੇ ਜ਼ਰੀਏ ਦੱਸਿਆ ਕਿ “ਬੀਤੀ ਰਾਤ ਸਪਾਈਸਜੈੱਟ ਦੇ ਸਿਸਟਮ ‘ਚ ਰੈਨਸਮਵੇਅਰ ਅਟੈਕ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਕਾਰਨ ਅੱਜ ਸਵੇਰੇ ਕੁਝ ਫਲਾਈਟਾਂ ‘ਚ ਦੇਰੀ ਹੋਈ। ਸਾਡੀ IT ਟੀਮ ਨੇ ਸਥਿਤੀ ਨੂੰ ਕੰਟਰੋਲ ਕੀਤਾ ਹੈ ਅਤੇ ਸੁਧਾਰ ਲਿਆ ਹੈ। ਹੁਣ ਉਡਾਣਾਂ ਆਮ ਵਾਂਗ ਚੱਲ ਰਹੀਆਂ ਹਨ।” ਦੱਸ ਦਈਏ ਕਿ ਪਿਛਲੇ ਹਫਤੇ ਵੀ ਸਪਾਈਸ ਜੈੱਟ ਦੀ ਫਲਾਈਟ ਨੂੰ ਦਿੱਲੀ ‘ਚ ਰੋਕ ਦਿੱਤਾ ਗਿਆ ਸੀ, ਇਸ ਦਾ ਕਾਰਨ ਕੰਪਨੀ ਵੱਲੋਂ ਏਅਰਪੋਰਟ ਅਥਾਰਟੀ ਆਫ ਇੰਡੀਆ ਨੂੰ ਭੁਗਤਾਨ ਨਾ ਕਰਨਾ ਦੱਸਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਰੈਨਸਮਵੇਅਰ ਅਟੈਕ ਇੱਕ ਕਿਸਮ ਦਾ ਸਾਈਬਰ ਅਟੈਕ ਹੈ। ਇਹ ਵਾਇਰਸ ਉਪਭੋਗਤਾ ਦੇ ਕੰਪਿਊਟਰ ਨੂੰ ਕੰਟਰੋਲ ਕਰਦਾ ਹੈ ਤੇ ਭੁਗਤਾਨ ਦੀ ਮੰਗ ਕਰਦਾ ਹੈ। ਇਹ ਵਾਇਰਸ ਨਾ ਸਿਰਫ਼ ਕੰਪਿਊਟਰ ਨੂੰ ਸਗੋਂ ਸਮਾਰਟਫੋਨ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। Ransomware ਸੌਫਟਵੇਅਰ ਡਾਊਨਲੋਡ ਕਰਦਾ ਹੈ ਜੋ ਤੁਹਾਡੀ ਜਾਣਕਾਰੀ ਤੋਂ ਬਿਨਾਂ ਕੰਪਿਊਟਰ ਜਾਂ ਸਮਾਰਟਫੋਨ ਨੂੰ ਨੁਕਸਾਨ ਪਹੁੰਚਾਉਂਦਾ ਹੈ, ਜਿਸ ਰਾਹੀਂ ਇਹ ਉਪਭੋਗਤਾ ਦੀ ਜਾਣਕਾਰੀ ਨੂੰ ਐਨਕ੍ਰਿਪਟ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...