September 10, 2026, 5:08 am
----------- Advertisement -----------
HomeNewsAutomobilesਮੋਬਾਈਲ 'ਚ ਜ਼ਰੂਰ ਰੱਖੋ ਇਹ ਤਿੰਨ ਐਪ, ਵਿਧਾਨਸਭਾ ਚੋਣਾਂ 'ਚ ਆਉਣਗੀਆਂ ਕੰਮ

ਮੋਬਾਈਲ ‘ਚ ਜ਼ਰੂਰ ਰੱਖੋ ਇਹ ਤਿੰਨ ਐਪ, ਵਿਧਾਨਸਭਾ ਚੋਣਾਂ ‘ਚ ਆਉਣਗੀਆਂ ਕੰਮ

Published on

----------- Advertisement -----------

ਚੰਡੀਗੜ੍ਹ: 5 ਸੂਬਿਆਂ ‘ਚ ਵਿਧਾਨਸਭਾ ਚੋਣਾਂ ਹੋਣ ਵਾਲਿਆਂ ਹਨ। ਯੂਪੀ, ਉਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ਦੇ ਵੋਟਰਾਂ ਨੂੰ ਇਨ੍ਹਾਂ ਤਿੰਨਾਂ ਐਪਸ ਨੂੰ ਫ਼ੋਨ ਵਿੱਚ ਡਾਊਨਲੋਡ ਕਰਨਾ ਚਾਹੀਦਾ ਹੈ, ਜੋ ਚੋਣਾਂ ਦੌਰਾਨ ਬਹੁਤ ਮਦਦਗਾਰ ਸਾਬਿਤ ਹੋਣਗੇ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ-ਚੋਣ ਕਮਿਸ਼ਨ ਵੱਲੋਂ ਸੀਵਿਜਿਲ ਐਪ ਪੇਸ਼ ਕੀਤਾ ਗਿਆ ਹੈ। ਇਸ ਨਾਲ ਚੋਣਾਂ ‘ਚ ਧਾਂਦਲੀ ਰੋਕਣ ਵਿੱਚ ਮਦਦ ਮਿਲੇਗੀ। ਭਾਵ ਚੋਣ ਜ਼ਾਬਤੇ ਤੇ ਚੋਣ ਧਾਂਦਲੀ ਦੀ ਸ਼ਿਕਾਇਤ ਕੀਤੀ ਜਾ ਸਕੇਗੀ। ਫੋਟੋਆਂ ਤੇ ਵੀਡੀਓਜ਼ ਨੂੰ cVigil ਐਪ ਦੇ ਰੂਪ ‘ਚ ਸਟੋਰ ਕੀਤਾ ਜਾ ਸਕਦਾ ਹੈ।

ਚੋਣ ਕਮਿਸ਼ਨ ਨੇ ਸੁਵਿਧਾ ਐਪ ਬਣਾਈ ਹੈ। ਇਸ ਐਪ ਰਾਹੀਂ ਸਿਆਸੀ ਪਾਰਟੀਆਂ ਆਪਣੇ ਪ੍ਰਚਾਰ ਖੇਤਰ ਦੀ ਚੋਣ ਕਰ ਸਕਦੀਆਂ ਹਨ ਤੇ ਇਸ ਲਈ ਸਪੇਸ ਦੀ ਇਜਾਜ਼ਤ ਲੈ ਸਕਦੀਆਂ ਹਨ। ਇਸ ਦੇ ਲਈ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਉਹ ਇਸ ਐਪ ਰਾਹੀਂ ਇਜਾਜ਼ਤ ਲੈ ਸਕਦੀਆਂ ਹਨ।

ਚੋਣ ਕਮਿਸ਼ਨ ਨੇ ਪੀਡਬਲਯੂਡੀ ਐਪ ਵੀ ਉਪਲਬਧ ਕਰਵਾਈ ਹੈ ਤਾਂ ਜੋ ਵੱਖ-ਵੱਖ ਤੌਰ ‘ਤੇ ਅਪਾਹਜ ਲੋਕ ਵੀ ਆਪਣੀ ਵੋਟ ਦੀ ਸਹੀ ਵਰਤੋਂ ਕਰ ਸਕਣ। ਇਸ ਐਪ ਰਾਹੀਂ ਅਪਾਹਜ ਵਿਅਕਤੀ ਵੋਟ ਪਾਉਣ ਲਈ ਵ੍ਹੀਲ ਚੇਅਰ, ਮੁਫਤ ਟਰਾਂਸਪੋਰਟ ਸਹੂਲਤ ਤੇ ਹੋਰ ਸਹੂਲਤਾਂ ਦੀ ਮੰਗ ਕਰ ਸਕਦੇ ਹਨ, ਤਾਂ ਜੋ ਉਹ ਵੀ ਆਸਾਨੀ ਨਾਲ ਵੋਟ ਪਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...