June 9, 2026, 7:35 am
----------- Advertisement -----------
HomeNewsAutomobilesਜੇਕਰ ਟ੍ਰੈਫਿਕ ਪੁਲਿਸ ਵਾਹਨ ਦੀ ਚਾਬੀ ਕੱਢ ਲਵੇ ਤਾਂ ਕੀ ਕਰਨਾ ਚਾਹੀਦਾ,...

ਜੇਕਰ ਟ੍ਰੈਫਿਕ ਪੁਲਿਸ ਵਾਹਨ ਦੀ ਚਾਬੀ ਕੱਢ ਲਵੇ ਤਾਂ ਕੀ ਕਰਨਾ ਚਾਹੀਦਾ, ਜਾਣੋ ਨਿਯਮ

Published on

----------- Advertisement -----------

ਸੜਕ ‘ਤੇ ਹਾਦਸਿਆਂ ਤੋਂ ਬਚਣ ਲਈ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਚੈਕਿੰਗ ਦੌਰਾਨ ਟ੍ਰੈਫਿਕ ਪੁਲਸ ਕੁਝ ਅਜਿਹੀ ਕਾਰਵਾਈ ਕਰ ਲੈਂਦੀ ਹੈ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ,ਜਿਵੇਂ ਜਾਂਚ ਦੌਰਾਨ ਵਾਹਨਾਂ ਦੀਆਂ ਚਾਬੀਆਂ ਕੱਢਣੀਆਂ।
ਕਈ ਵਾਰ ਅਸਲ ਜ਼ਿੰਦਗੀ ਵਿੱਚ ਵੀ ਟ੍ਰੈਫਿਕ ਪੁਲੀਸ ਵਾਹਨਾਂ ਦੀਆਂ ਚਾਬੀਆਂ ਖੋਹ ਕੇ ਲੈ ਜਾਂਦੀ ਹੈ, ਜਿਸ ਦਾ ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਹੈ। ਬਹੁਤ ਸਾਰੇ ਲੋਕ ਇਸ ਨਿਯਮ ਤੋਂ ਵੀ ਜਾਣੂ ਨਹੀਂ ਹਨ, ਜਿਸ ਕਾਰਨ ਪੁਲਿਸ ਅਜਿਹਾ ਕਰਦੀ ਹੈ। ਆਓ ਜਾਣਦੇ ਹਾਂ ਕਿ ਡਰਾਈਵਰ ਵਜੋਂ ਤੁਹਾਡੇ ਕੀ ਅਧਿਕਾਰ ਹਨ-
ਇੰਡੀਅਨ ਮੋਟਰ ਵਹੀਕਲ ਐਕਟ 1932 ਦੇ ਅਨੁਸਾਰ, ਸਿਰਫ ਸਹਾਇਕ ਸਬ-ਇੰਸਪੈਕਟਰ ਦੇ ਰੈਂਕ ਦਾ ਇੱਕ ਟ੍ਰੈਫਿਕ ਪੁਲਿਸ ਕਰਮਚਾਰੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਲਗਾ ਸਕਦਾ ਹੈ। ਏ.ਐਸ.ਆਈ., ਸਬ-ਇੰਸਪੈਕਟਰ ਅਤੇ ਇੰਸਪੈਕਟਰ ਨੂੰ ਮੌਕੇ ‘ਤੇ ਹੀ ਜੁਰਮਾਨਾ ਲਗਾਉਣ ਦਾ ਅਧਿਕਾਰ ਹੈ, ਟ੍ਰੈਫਿਕ ਕਾਂਸਟੇਬਲ ਉਨ੍ਹਾਂ ਦੀ ਮਦਦ ਲਈ ਮੌਜੂਦ ਹਨ। ਪਰ ਉਹਨਾਂ ਨੂੰ ਤੁਹਾਡੇ ਵਾਹਨ ਦੀਆਂ ਚਾਬੀਆਂ ਕੱਢਣ ਦਾ ਕੋਈ ਅਧਿਕਾਰ ਨਹੀਂ ਹੈ। ਟ੍ਰੈਫਿਕ ਪੁਲਿਸ ਵਾਲਾ ਤੁਹਾਡੇ ਵਾਹਨਾਂ ਦੇ ਟਾਇਰਾਂ ਵਿੱਚੋਂ ਹਵਾ ਵੀ ਨਹੀਂ ਕੱਢ ਸਕਦਾ।
ਜੇਕਰ ਕੋਈ ਟ੍ਰੈਫਿਕ ਪੁਲਿਸ ਕਰਮਚਾਰੀ ਤੁਹਾਡੀ ਕਾਰ ਚੋ ਚਾਬੀ ਕੱਢਦਾ ਹੈ, ਤਾਂ ਤੁਸੀਂ ਘਟਨਾ ਨੂੰ ਰਿਕਾਰਡ ਕਰ ਸਕਦੇ ਹੋ, ਤੁਹਾਨੂੰ ਇਸ ਬਾਰੇ ਨਜ਼ਦੀਕੀ ਪੁਲਿਸ ਸਟੇਸ਼ਨ ਦੇ ਸੀਨੀਅਰ ਅਧਿਕਾਰੀ ਨੂੰ ਸ਼ਿਕਾਇਤ ਕਰਨ ਦਾ ਅਧਿਕਾਰ ਹੈ। ਡਰਾਈਵਿੰਗ ਕਰਦੇ ਸਮੇਂ, ਤੁਹਾਡੇ ਕੋਲ ਡਰਾਈਵਿੰਗ ਲਾਇਸੈਂਸ ਅਤੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਹੋਣਾ ਚਾਹੀਦਾ ਹੈ। ਤੁਹਾਡੇ ਕੋਲ ਆਪਣੀ ਕਾਰ ਦੀ ਰਜਿਸਟ੍ਰੇਸ਼ਨ ਅਤੇ ਬੀਮੇ ਦੇ ਕਾਗਜ਼ਾਤ ਦੀ ਇੱਕ ਕਾਪੀ ਵੀ ਹੋਣੀ ਚਾਹੀਦੀ ਹੈ। ਇਨ੍ਹਾਂ ਦਸਤਾਵੇਜ਼ਾਂ ਦਾ ਡਿਜੀਟਲ ਰੂਪ ਵੀ ਕੰਮ ਕਰੇਗਾ। ਜੇਕਰ ਚੈਕਿੰਗ ਦੌਰਾਨ ਕੋਈ ਪੁਲਿਸ ਮੁਲਾਜ਼ਮ ਤੁਹਾਡੇ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਤੁਸੀਂ ਕਿਸੇ ਸੀਨੀਅਰ ਅਧਿਕਾਰੀ ਨੂੰ ਵੀ ਸ਼ਿਕਾਇਤ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...