November 7, 2026, 1:04 am
----------- Advertisement -----------
HomeNewsLatest Newsਮੋਹਾਲੀ ਇੰਡਸਟਰੀਜ ਐਸੋਸੀਏਸ਼ਨ ਵੱਲੋ ਦੋ ਰੋਜਾਂ ਬੀ2ਬੀ ਉਦਯੋਗਿਕ ਪ੍ਰਦਰਸ਼ਨੀ 17 ਤੋਂ

ਮੋਹਾਲੀ ਇੰਡਸਟਰੀਜ ਐਸੋਸੀਏਸ਼ਨ ਵੱਲੋ ਦੋ ਰੋਜਾਂ ਬੀ2ਬੀ ਉਦਯੋਗਿਕ ਪ੍ਰਦਰਸ਼ਨੀ 17 ਤੋਂ

Published on

----------- Advertisement -----------

ਮੋਹਾਲੀ: ਮੋਹਾਲੀ ਇੰਡਸਟਰੀਜ ਐਸੋਸੀਏਸ਼ਨ ਵੱਲੋ ਦੋ ਦਿਨਾਂ ਪਹਿਲੀ ਬੀ2ਬੀ ਉਦਯੋਗਿਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ ।17 ਅਤੇ 18 ਮਾਰਚ ਨੂੰ ਹੋਣ ਵਾਲੀ ਇਸ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੀ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਕੀਤਾ ਜਾਵੇਗਾ ।
ਇਸ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅੱਗਰਵਾਲ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋ ਆਪਣੀ ਗੋਲਡਨ ਜੁਬਲੀ ਮਨਾਈ ਜਾ ਰਹੀ ਹੈ ਜਿਸਦੇ ਤਹਿਤ ਇਹ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਇਸ ਪ੍ਰਦਰਸ਼ਨੀ ਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਦੀਆਂ ਛੋਟੇ ਵੱਡੇ ਉਦਯੋਗ ਇਸ ਵਿਚ ਭਾਗ ਲੈਣਗੇ । ਉਨ੍ਹਾਂ ਨੇ ਕਿਹਾ ਕਿ ਮੋਹਾਲੀ ਇੰਡਸਟਰੀਜ ਐਸੋਸੀਏਸ਼ਨ ਇੱਕ ਨੋ ਪ੍ਰਾਫਿਟ ਨੋ ਲਾਸ ਸੰਗਠਨ ਹੈ ਅਤੇ 50 ਸਾਲਾਂ ਵਲੋਂ ਉਦਯੋਗ ਦੀ ਸੇਵਾ ਵਿੱਚ ਹੈ। ਪੀ.ਐਚ.ਡੀ ਪੰਜਾਬ ਚੈਪਟਰ ਦੇ ਚੇਅਰਮੈਨ ਆਰਏਸ ਸਚਦੇਵਾ ਨੇ ਕਿਹਾ ਕਿ 1997 ਵਿੱਚ ਐਸੋਸੀਏਸ਼ਨ ਵੱਲੋ ਉਨ੍ਹਾਂ ਦੇ ਕਾਰਜਕਾਲ ਦੇ ਦੌਰਾਨ ਬਾਇਰ – ਸੇਲਰ ਮੀਟ ਦਾ ਆਯੋਜਨ ਕੀਤਾ ਗਿਆ ਸੀ । ਉਨ੍ਹਾਂ ਨੇ ਐਸੋਸੀਏਸ਼ਨ ਦੀ ਮੌਜੂਦਾ ਟੀਮ ਨੂੰ ਵਧਾਈ ਦਿੱਤੀ ਅਤੇ ਪ੍ਰਦਰਸ਼ਨੀ ਲਈ ਪੀਏਚਡੀ ਚੈਂਬਰ ਦਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਜਨਰਲ ਸਕੱਤਰ ਦਿਲਪ੍ਰੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪ੍ਰਦਰਸ਼ਨੀ ਵਿਚ ਸਿੱਖਿਆ ਸੰਸਥਾਨਾਂ ਦੇ ਵਿਦਿਆਰਥੀਆਂ ਨੂੰ ਵੀ ਸੱਦਾ ਦਿਤਾ ਗਿਆ ਹੈ ਤਾਂ ਕਿ ਵਿਦਿਆਰਥੀਆਂ ਆਉਣ ਵਾਲੇ ਸਮੇਂ ਚ ਇਸਦਾ ਫਾਇਦਾ ਉਠਾ ਸਕਣ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...