ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਨੇ ਵਾਰਡ ਅਟੈਂਡੈਂਟ ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰਾਂ ਦਾ ਨਤੀਜਾ ਐਲਾਨ ਦਿੱਤਾ ਹੈ। ਜਾਣਕਾਰੀ ਮੁਤਾਬਕ 68.72 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਯੂਨੀਵਰਸਿਟੀ ਨੇ ਪੂਰਾ ਨਤੀਜਾ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ ।
https://www.bfuhs.ac.in/careers/Pbcareers.asp ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਦੇ ਹਨ।