November 12, 2026, 7:06 am
----------- Advertisement -----------
HomeNewsBreaking Newsਵੱਡੀ ਖ਼ਬਰ: ਪੰਜਾਬੀ ਗਾਇਕ ਬੱਬੂ ਮਾਨ ਦਾ Twitter Account ਭਾਰਤ 'ਚ BAN

ਵੱਡੀ ਖ਼ਬਰ: ਪੰਜਾਬੀ ਗਾਇਕ ਬੱਬੂ ਮਾਨ ਦਾ Twitter Account ਭਾਰਤ ‘ਚ BAN

Published on

----------- Advertisement -----------

ਪੰਜਾਬੀ ਗਾਇਕ ਬੱਬੂ ਮਾਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਬੱਬੂ ਮਾਨ ਦੇ ਟਵਿੱਟਰ ‘ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ। ਉਨ੍ਹਾਂ ਦਾ ਖਾਤਾ ਕਿਉਂ ਬੰਦ ਕੀਤਾ ਗਿਆ ਹੈ ਇਸਦੀ ਕੋਈ ਜਾਣਕਾਰੀ ਹਾਲੇ ਨਹੀਂ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...