March 14, 2025, 2:02 pm
----------- Advertisement -----------
HomeNewsBreaking Newsਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਨੇ ਅਹੁਦਾ ਸੰਭਾਲਿਆ

ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਨੇ ਅਹੁਦਾ ਸੰਭਾਲਿਆ

Published on

----------- Advertisement -----------

ਬਗੀਚਾ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਵਜੋਂ ਅਹੁਦਾ ਸੰਭਾਲ ਲਿਆ ਹੈ। ਬਗੀਚਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਗੁਰੂ ਰਾਮਦਾਸ ਨੇ ਸੇਵਾ ਬਖਸੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਪਹਿਲਾਂ ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਦੇ ਇੰਚਾਰਜ਼ ਦੀ ਲੰਬਾ ਸਮਾਂ ਸੇਵਾ ਨਿਭਾਈ ਹੈ। ਬਗੀਚਾ ਸਿੰਘ ਦੀ ਵਿਦਿਆਕ ਯੋਗਤਾ ਐਮ.ਏ ਹਿਸਟਰੀ,  ਮਾਸਟਰ ਡਿਗਰੀ ਲਾਈਬ੍ਰੇਰੀ ਸਾਇੰਸ, ਐਮ ਫਿਲ ਲਾਈਬ੍ਰੇਰੀ ਸਾਇੰਸ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ 31 ਮਾਰਚ ਤੱਕ ਕਰਵਾ ਲੈਣ ਇਹ ਕੰਮ, ਨਹੀਂ ਤਾਂ ਹੋਵੋਗੇ ਖੱਜਲ

ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਲਈ ਅਹਿਮ ਖਬਰ ਹੈ। ਉਨ੍ਹਾਂ...

ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ ਐਨਕਾਊਂਟਰ !

ਐਂਟੀ ਗੈਂਗਸਟਰ ਟਾਕਸ ਫੋਰਸ ਅਤੇ ਫਰੀਦਕੋਟ ਪੁਲਿਸ ਦੇ ਜੁਆਇੰਟ ਆਪਰੇਸ਼ਨਸ ਦੇ ਦੌਰਾਨ ਸ਼ੁੱਕਰਵਾਰ ਸਵੇਰ...

ਭਾਵੁਕ ਗਾਇਕਾ ਸੁਨੰਦਾ ਸ਼ਰਮਾ ਨੇ ਵੀਡੀਓ ਪਾਕੇ ਕਰ ਦਿੱਤਾ ਵੱਡਾ ਐਲਾਨ !

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਪ੍ਰੋਡਿਊਸਰ ਪਿੰਕੀ ਧਾਲੀਵਾਲ ਖਿਲਾਫ਼ ਮਾਮਲਾ ਦਰਜ ਕਰਵਾਉਣ ਤੋਂ ਬਾਅਦ...

ਨਵੇਂ ਸਾਲ ਦੀ ਨਵੇਂ ਜਥੇਦਾਰ ਗੜਗੱਜ ਨੇ ਦਿੱਤੀ ਵਧਾਈ, ਲੋਕਾਂ ਨੂੰ ਦਿੱਤਾ ਵੱਡਾ ਸੁਨੇਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...

ਪੰਜਾਬ ‘ਚ ਸ਼ਿਵਸੈਨਾ ਆਗੂ ਦਾ ਗੋ+ਲੀ+ਆਂ ਮਾਰ ਕੇ ਕ+ਤਲ ! ਇੱਕ ਬੱਚਾ ਵੀ ਬੁਰੀ ਤਰ੍ਹਾਂ ਨਾਲ ਜਖ਼ਮੀ

ਮੋਗਾ ਵਿੱਚ ਸ਼ਿਵ ਸੈਨਾ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ...

ਐਕਸ਼ਨ ਮੋੜ ‘ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਹਸਪਤਾਲ ਵਿੱਚ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਦੇਖ ਕੇ ਅਧਿਕਾਰੀਆਂ ਨੂੰ ਲਗਾਈ ਫਟਕਾਰ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਸਿਵਲ ਹਸਪਤਾਲ, ਫਤਿਹਗੜ੍ਹ ਸਾਹਿਬ ਦਾ...

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ...

ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਮਾਰਚ:ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ...