June 8, 2026, 9:45 pm
----------- Advertisement -----------
HomeNewsAutomobilesBajaj Pulsar 220F ਦਾ ਅੱਪਡੇਟਿਡ ਵਰਜ਼ਨ ਭਾਰਤ 'ਚ ਹੋਇਆ ਲਾਂਚ, ਜਾਣੋ ਕੀਮਤ

Bajaj Pulsar 220F ਦਾ ਅੱਪਡੇਟਿਡ ਵਰਜ਼ਨ ਭਾਰਤ ‘ਚ ਹੋਇਆ ਲਾਂਚ, ਜਾਣੋ ਕੀਮਤ

Published on

----------- Advertisement -----------

ਬਜਾਜ ਆਟੋ ਨੇ ਭਾਰਤ ‘ਚ Pulsar 220F ਦਾ ਅਪਡੇਟਿਡ ਵਰਜ਼ਨ ਲਾਂਚ ਕਰ ਦਿੱਤਾ ਹੈ। ਬਾਈਕ ਦੀ ਐਕਸ-ਸ਼ੋਰੂਮ ਕੀਮਤ 1.40 ਲੱਖ ਰੁਪਏ ਹੈ। ਇਸ ਦੀ ਕੀਮਤ ਪੁਰਾਣੇ ਮਾਡਲ ਨਾਲੋਂ 3,000 ਰੁਪਏ ਜ਼ਿਆਦਾ ਹੈ। ਦੱਸ ਦਈਏ ਕਿ ਕੰਪਨੀ ਨੇ ਇਸ ਸੈਮੀ-ਫਾਇਰਡ ਬਾਈਕ ਨੂੰ ਅਪ੍ਰੈਲ-2022 ‘ਚ ਬੰਦ ਕਰ ਦਿੱਤਾ ਸੀ। ਲੋਕਾਂ ‘ਚ ਮੰਗ ਨੂੰ ਦੇਖਦੇ ਹੋਏ ਕੰਪਨੀ ਨੇ ਕੁਝ ਅਪਡੇਟਸ ਦੇ ਨਾਲ ਇਸ ਨੂੰ ਭਾਰਤੀ ਬਾਜ਼ਾਰ ‘ਚ ਦੁਬਾਰਾ ਲਾਂਚ ਕੀਤਾ ਹੈ।
ਪਲਸਰ 220F ‘ਚ ਟੈਕੋਮੀਟਰ ਲਈ ਐਨਾਲਾਗ ਡਾਇਲ ਦੇ ਨਾਲ ਸੈਮੀ-ਡਿਜੀਟਲ ਇੰਸਟਰੂਮੈਂਟ ਕੰਸੋਲ ਮਿਲਦਾ ਹੈ। ਇਸ ਤੋਂ ਇਲਾਵਾ ਇੱਥੇ ਫਿਊਲ ਲੈਵਲ ਇੰਡੀਕੇਟਰ, ਸਪੀਡੋਮੀਟਰ ਅਤੇ ਡਿਜੀਟਲ ਸਕਰੀਨ ਦਿੱਤੀ ਗਈ ਹੈ। ਇਸ ‘ਚ ਟੈਲੀਸਕੋਪਿਕ ਫਰੰਟ ਫੋਰਕਸ ਅਤੇ ਰਿਅਰ ‘ਤੇ ਡਿਊਲ ਗੈਸ-ਚਾਰਜਡ ਸ਼ੌਕ ਐਬਜ਼ੋਰਬਰਸ ਦਿੱਤੇ ਗਏ ਹਨ। ਬਾਈਕ ਨੂੰ ਕੰਟਰੋਲ ਕਰਨ ਲਈ ਸਿੰਗਲ-ਚੈਨਲ ABS ਦੇ ਨਾਲ ਦੋਵੇਂ ਸਿਰਿਆਂ ‘ਤੇ ਡਿਸਕ ਬ੍ਰੇਕ ਦਿੱਤੇ ਗਏ ਹਨ ਯਾਨੀ ਕਿ ਅੱਗੇ ਅਤੇ ਪਿੱਛੇ। ਬਾਈਕ ‘ਚ 17-ਇੰਚ ਅਲੌਏ ਦਿਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...