October 13, 2026, 11:25 am
----------- Advertisement -----------
HomeNewsBreaking Newsਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

Published on

----------- Advertisement -----------

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ:  ਮੇਜਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ (ਲੁਧਿਆਣਾ) ਵਿਖੇ 13 ਅਕਤੂਬਰ 12 ਵਜੇ ਪਿੰਡ ਬੋਪਾਰਾਏ ਕਲਾਂ ਨੇੜੇ ਮੁਲਾਂਪੁਰ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ।

ਪ੍ਰੈਸ ਨੂੰ ਇਹ ਜਾਣਕਾਰੀ ਦਿੰਦਿਆਂ ਨਿਰਮਾਤਾ ਨਿਰਦੇਸ਼ਕ ਸੁਰਜੀਤ ਸਿੰਘ ਲਵਲੀ ਨੇ ਦੱਸਿਆ ਕਿ ਗਾਇਕ ਬਲਬੀਰ ਬੋਪਾਰਾਏ ਅੱਜ ਰਾਤ ਨੂੰ ਕੈਨੇਡਾ ਤੋਂ ਵਾਪਿਸ ਆ ਜਾਣਗੇ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਗਾਇਕ ਕਲਾਕਾਰਾਂ, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...