July 22, 2026, 12:06 pm
----------- Advertisement -----------
HomeNewsBreaking News‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

Published on

----------- Advertisement -----------

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖ ਕੇ BJP ਦੇ ਆਗੂਆਂ ਨੂੰ ਤਲਬ ਕਰਨ ਮੰਗ ਕੀਤੀ ਹੈ। ਰਾਜੋਆਣਾ ਨੇ ਚਿੱਠੀ ‘ਚ ਲਿਖਿਆ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਤੇ 31 ਜੁਲਾਈ ਨੂੰ ਫਾਂਸੀ ਦੀ ਚੱਕੀ ‘ਚ 19 ਸਾਲ ਪੂਰੇ ਹੋ ਜਾਣਗੇ, ਆਗੂਆਂ ਨੂੰ ਤਲਬ ਕਰਕੇ ਪੁੱਛਿਆ ਜਾਵੇਂ ਜੋ ਇਨਸਾਫ਼ 6 ਮਹੀਨੇ ਪਹਿਲਾਂ ਹੋ ਜਾਣਾ ਚਾਹੀਦਾ ਸੀ ਉਹ ਅਜੇ ਤੱਕ ਕਿਉਂ ਨਹੀਂ ਹੋਇਆ।

ਚਿੱਠੀ ਵਿਚ ਰਾਜੋਆਣਾ ਨੇ ਲਿਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਨੂੰ ਟਾਲਣ ਲਈ ਕੀਤੀ ਗਈ ਸੀ, ਅਪੀਲ ਨੂੰ ਇੰਨ੍ਹਾਂ ਸਮਾਂ ਹੋ ਚੁੱਕਾ ਹੈ ਤੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਲਿਖਿਆ ਕਿ ਫੈਸਲਾ ਲੈਣ ਲਈ ਇੰਨੀ ਦੇਰੀ ਲਈ ਭਾਜਪਾ ਲੀਡਰਸ਼ਿਪ ਤੋਂ ਤਲਬ ਕਰਕੇ ਜਵਾਬ ਮੰਗਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਾਂ ਫਿਰ ਸ਼੍ਰੋਮਣੀ ਕਮੇਟੀ ਆਪਣੀ ਅਪੀਲ ਵਾਪਸ ਲੈ ਲਏ।

ਉਨ੍ਹਾਂ ਚਿੱਠੀ ਵਿਚ ਅੱਗੇ ਕਿਹਾ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਇਨ੍ਹਾਂ ਸਾਜ਼ਿਸ਼ੀ ਹੁਕਮਰਾਨਾਂ ਦੀਆਂ ਰਾਜਨੀਤੀ ਦੀਆਂ ਸਾਜ਼ਿਸ਼ਾਂ ਤੋਂ ਮੁਕਤ ਕਰ ਦਿਓ ਜਾਂ ਫਿਰ ਦੇਸ਼ ‘ਤੇ ਰਾਜ ਕਰ ਹੀ ਭਾਜਾਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਇਹ ਪੁੱਛੋ ਕਿ ਜੋ ਫੈਸਲਾ 6 ਮਹੀਨੇ ‘ਚ ਹੋ ਜਾਣਾ ਚਾਹੀਦਾ ਸੀ, ਉਸ ਫੈਸਲੇ ਨੂੰ 15 ਸਾਲ ਬਾਅਦ ਵੀ ਕਿਉਂ ਨਹੀਂ ਲਿਆ ਜਾ ਰਿਹਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...