ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਆਪਣੇ ਮਰਸੀ ਪਟੀਸ਼ਨ (ਰਹਿਮ ਦੀ ਅਪੀਲ) ‘ਤੇ ਜਲਦੀ ਫੈਸਲਾ ਲੈਣ ਲਈ ਕਿਹਾ ਗਿਆ ਹੈ। ਰਾਜੋਆਣਾ ਨੇ ਪੀਐਮ ਮੋਦੀ ਨੂੰ ਲਿੱਖੀ ਚਿੱਠੀ ‘ਚ ਜ਼ਿਕਰ ਕੀਤਾ ਹੈ ਕਿ ਉਹ ਪਿਛਲੇ 31 ਸਾਲਾਂ ਤੋਂ ਜੇਲ੍ਹ ‘ਚ ਹਨ ਤੇ 20 ਸਾਲਾਂ ਤੋਂ ਫਾਂਸੀ ਦੀ ਸਜ਼ਾ ਦੀ ਚੱਕੀ ‘ਚ ਬੈਠੇ ਹਨ ਤੇ ਆਪਣੇ ਆਉਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਨੇ ਲਿਖਿਆ ਕਿ ਫਾਂਸੀ ਦੀ ਸਜ਼ਾ ਨਾਲ ਸਬੰਧਤ ਅਪੀਲ ਪਿਛਲੇ 15 ਸਾਲਾਂ ਤੋਂ ਤੁਹਾਡੀ ਸਰਕਾਰ ਕੋਲ ਵਿਚਾਰ ਅਧੀਨ ਹੈ।
----------- Advertisement -----------
ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ
Published on
----------- Advertisement -----------












