ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਤਾਮਿਲਨਾਡੂ ਦੇ ਰਹਿਣ ਵਾਲੇ ਦੱਸੇ ਗਏ ਹਨ। ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਮਿਲਨਾਡੂ ਤੋਂ ਲੈ ਕੇ ਆਈ ਹੈ। ਇਸ ਸੰਬੰਧੀ ਅੱਜ ਪ੍ਰੈਸ ਕਾਨਫ਼ਰੰਸ ਕੀਤੇ ਜਾਣ ਦੀ ਸੰਭਾਵਨਾ ਹੈ।
----------- Advertisement -----------
ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਮਿਲਣ ਦੇ ਮਾਮਲੇ ’ਚ ਤਾਮਿਲਨਾਡੂ ਤੋਂ 2 ਗਿ੍ਫ਼ਤਾਰ
Published on
----------- Advertisement -----------












