ਬਟਾਲਾ ਦੀ ਸਿਆਸਤ ਵਿੱਚ ਵੱਡਾ ਉਲਟ ਫੇਰ ਹੋਣ ਜਾ ਰਿਹਾ ਹੈ। ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦਾ ਭਰਾ ਇੰਦਰ ਸੇਖੜੀ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਿਹਾ ਹੈ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਕਾਂਗਰਸ ਨੂੰ ਅਲਵਿਦਾ ਕਿਹ ਕੇ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਹੋਏ ਸਨ ਤੇ ਹੁਣ ਫਤਿਹ ਜੰਗ ਬਾਜਵਾ ਦੀ ਅਗੁਵਾਹੀ ਵਿਚ ਭਾਜਪਾ ਵਿੱਚ ਸ਼ਾਮਿਲ ਹੋਣਗੇ।
----------- Advertisement -----------
ਅਸ਼ਵਨੀ ਸੇਖੜੀ ਦਾ ਭਰਾ ਹੋਵੇਗਾ ਭਾਜਪਾ ‘ਚ ਸ਼ਾਮਲ
Published on
----------- Advertisement -----------












