October 27, 2026, 6:21 pm
----------- Advertisement -----------
HomeNewsਸ਼ਿਮਲਾ ਘੁੰਮਣ ਗਏ ਦੋਸਤਾਂ ਦੀ ਕਾਰ ਡੂੰਘੀ ਖੱਡ 'ਚ ਡਿੱਗੀ, ਇਕ ਦੀ...

ਸ਼ਿਮਲਾ ਘੁੰਮਣ ਗਏ ਦੋਸਤਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗੀ, ਇਕ ਦੀ ਮੌਤ

Published on

----------- Advertisement -----------

ਬਟਾਲਾ: ਬਟਾਲਾ ਦੇ ਨੌਜਵਾਨਾਂ ਨਾਲ ਸ਼ਿਮਲਾ ‘ਚ ਦਰਦਨਾਕ ਹਾਦਸਾ ਹੋਇਆ ਹੈ। ਜਾਣਕਾਰੀ ਮੁਤਾਬਕ ਘੁੰਮਣ ਗਏ ਨੌਜਵਾਨਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗ ਗਈ। ਜਿਸ ‘ਚ ਇਕ ਦੀ ਮੌਤ ਹੋ ਗਈ। ਜਦਕਿ ਚਾਰ ਜਣੇ ਜ਼ਖਮੀ ਹੋ ਗਏ।ਜਾਣਕਾਰੀ ਅਨੁਸਾਰ ਅਰਮਾਨ ਬਾਜਵਾ ਆਪਣੇ ਚਾਰ ਹੋਰ ਦੋਸਤਾਂ ਨਾਲ ਚੰਡੀਗੜ੍ਹ ਤੋਂ ਸ਼ਨੀਵਾਰ ਦੀ ਰਾਤ ਨੂੰ ਸ਼ਿਮਲਾ ਚ ਹੋਈ ਬਰਫਬਾਰੀ ਦੇਖਣ ਗਏ ਸਨ।

ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਪੰਜੇ ਨੌਜਵਾਨ ਕਾਰ ਰਾਹੀਂ ਵਾਪਸ ਚੰਡੀਗੜ੍ਹ ਆ ਰਹੇ ਸਨ। ਜਦ ਉਹ ਸੋਲਨ ਤੋਂ ਅੱਗੇ ਪਰਵਾਣੂ ਨੇੜੇ ਪੁੱਜੇ ਤਾਂ ਕਾਰ ਬੇਕਾਬੂ ਹੋ ਕੇ ਰੇਲਿੰਗ ਤੋੜਦੀ ਹੋਈ ਡੂੰਘੀ ਖੱਡ ’ਚ ਜਾ ਡਿੱਗੀ। ਪਰਵਾਣੂ ਦੇ ਡੀਐੱਸਪੀ ਯੋਗੇਸ਼ ਰੋਲਟਾ ਅਨੁਸਾਰ ਮਿ੍ਤਕ ਨੌਜਵਾਨ ਦੀ ਦੇਹ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਅਰਮਾਨ ਬਾਜਵਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...