ਬਠਿੰਡਾ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਕਿਸਾਨ ਨੇ ਫੇਸਬੂਕ ‘ਤੇ ਲਾਈਵ ਹੋਕੇ ਖ਼ੁਦਕੁਸ਼ੀ ਕਰ ਲਈ। ਉਸ ਵੱਲੋਂ ਆੜਤੀ ‘ਤੇ ਉਸ ਦੇ ਸਾਥੀ ‘ਤੇ 40 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਾਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਰਚਰਨ ਸਿੰਘ ਉਰਫ ਕਾਲਾ ਪੂਹਲਾ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਪਤਨੀ, 15 ਸਾਲ ਦੀ ਬੇਟੀ ਅਤੇ 14 ਸਾਲ ਦਾ ਬੇਟਾ ਛੱਡ ਗਿਆ ਹੈ। ਪੁਲਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ‘ਤੇ ਦੋਸ਼ੀ ਯਾਦਵਿੰਦਰ ਸਿੰਘ ਉਰਫ ਜਾਦੂ ਅਤੇ ਬਲਜਿੰਦਰ ਸਿੰਘ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਬਠਿੰਡਾ ‘ਚ ਕਿਸਾਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਚੁੱਕਿਆ ਖੌਫਨਾਕ ਕਦਮ, ਹੈਰਾਨ ਕਰ ਦੇਵੇਗੀ ਵਜ੍ਹਾ
Published on
----------- Advertisement -----------












