July 25, 2026, 7:09 pm
----------- Advertisement -----------
HomeNewsBreaking Newsਬਠਿੰਡਾ ਦੇ ਨਵੇਂ ਐਸਐਸਪੀ ਅਮਨੀਤ ਕੌਂਡਲ ਨੇ ਸੰਭਾਲਿਆ ਅਹੁਦਾ: ਕਿਹਾ -ਜਨਤਾ ਪੁਲਿਸ ਨੂੰ...

ਬਠਿੰਡਾ ਦੇ ਨਵੇਂ ਐਸਐਸਪੀ ਅਮਨੀਤ ਕੌਂਡਲ ਨੇ ਸੰਭਾਲਿਆ ਅਹੁਦਾ: ਕਿਹਾ -ਜਨਤਾ ਪੁਲਿਸ ਨੂੰ ਸਹਿਯੋਗ ਦੇਵੇ

Published on

----------- Advertisement -----------

ਆਈਪੀਐਸ ਅਧਿਕਾਰੀ ਅਮਨੀਤ ਕੌਂਡਲ ਨੇ ਸ਼ਨੀਵਾਰ ਨੂੰ ਬਠਿੰਡਾ ਦੇ ਐਸਐਸਪੀ ਵਜੋਂ ਚਾਰਜ ਸੰਭਾਲ ਲਿਆ ਹੈ। ਇੱਥੇ ਪੁੱਜਣ ’ਤੇ ਅਮਨੀਤ ਕੌਂਡਲ ਨੂੰ ਪੁਲੀਸ ਫੋਰਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ ਲਈ ਕਿਹਾ।

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾ ਪਹਿਲਾ ਟੀਚਾ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੋਵੇਗਾ। ਜ਼ਿਲ੍ਹੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...