September 22, 2026, 8:06 am
----------- Advertisement -----------
HomeNewsBreaking NewsMLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’, 2 ਤੋਂ...

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’, 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਲਗਾਈ ਜਾਵੇ ਰੋਕ

Published on

----------- Advertisement -----------

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’ ਲਿਆ ਰਹੇ ਹਨ। ਉਨ੍ਹਾਂ ਵੱਲੋਂ ਵਿਧਾਨ ਸਭਾ ਦਫ਼ਤਰ ‘ਚ ‘ਪ੍ਰਾਈਵੇਟ ਮੈਂਬਰ ਬਿਲ’ ਦਾ ਡਰਾਫਟ ਸੌਂਪਿਆ ਗਿਆ ਹੈ। ਪੇਸ਼ ਕੀਤੇ ਡਰਾਫਟ ਮੁਤਾਬਕ 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਰੋਕ ਲਗਾਈ ਜਾਵੇ ਤੇ 2 ਤੋਂ ਵੱਧ ਬੱਚਿਆਂ ਵਾਲੇ ਮਾਪਿਆਂ ਤੋਂ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾਵੇ । ਬਾਵਾ ਬਿੱਲ ਵੱਲੋਂ 2 ਤੋਂ ਵੱਧ ਬੱਚੇ ਹੋਣ ‘ਤੇ 10 ਲੱਖ ਰੁਪਏ ਪ੍ਰਤੀ ਬੱਚਾ ਜੁਰਮਾਨਾ ਲਗਾਇਆ ਜਾਵੇ । ਇਲੈਕਸ਼ਨ ਲੜਨ ਤੇ ਸਰਕਾਰੀ ਨੌਕਰੀਆਂ ‘ਤੇ ਵੀ ਰੋਕ ਲਾਈ ਜਾਵੇ। 2 ਬੱਚਿਆਂ ਤੱਕ ਸੀਮਤ ਰਹਿਣ ਵਾਲੇ BPL ਪਰਿਵਾਰਾਂ ਨੂੰ ਕੈਸ਼ ਇੰਸੇਂਟਿਵ ਮਿਲੇ ਤੇ ਨਾਲ ਹੀ ਜਨਰਲ ਪਰਿਵਾਰਾਂ ਨੂੰ ਸਬਸਿਡੀ, ਟੈਕਸ ਵਿਚ ਛੋਟ ਤੇ ਆਸਾਨ ਲੋਨ ਦੀ ਸਹੂਲਤ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...