August 2, 2026, 10:59 am
----------- Advertisement -----------
HomeNewsBreaking Newsਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

Published on

----------- Advertisement -----------

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ 21 ਸਾਲਾ ਮਾਰੀਆ ਐਡੁਆਰਡਾ ਰੌਡਰਿਗਜ਼ ਡੀ ਫ੍ਰੀਟਾਸ ਵੱਜੋਂ ਹੋਈ ਹੈ, ਜਿਸ ਦੀ ਬੰਜੀ ਜੰਪ ਦੌਰਾਨ ਇੱਕ ਦੁਖਦਾਈ ਹਾਦਸੇ ਵਿੱਚ ਮੌਤ ਹੋ ਗਈ। ਦੋਸ਼ ਹੈ ਕਿ ਸਟਾਫ ਮੈਂਬਰਾਂ ਨੇ ਉਸਨੂੰ ਬਿਨਾਂ ਸੁਰੱਖਿਆ ਰੱਸੀ ਬੰਨ੍ਹੇ ਹੀ ਪੁਲ ਤੋਂ ਹੇਠਾਂ ਸੁੱਟ ਦਿੱਤਾ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਬੰਜੀ ਜੰਪ ਦੌਰਾਨ ਮਾਰੀਆ ਲਗਭਗ 130 ਫੁੱਟ ਖੱਡ ਵਿੱਚ ਡਿੱਗ ਪਈ। ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਦੀ ਮੌਤ ਹੋ ਗਈ। ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਹਾਦਸਾ ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਦੇ ਸਕੈਲਟਨ ਪੁਲ ‘ਤੇ ਵਾਪਰਿਆ।

ਮੀਡੀਆ ਦੀਆਂ ਖਬਰਾਂ ਅਨੁਸਾਰ ਔਰਤ ਤੋਂ ਪਹਿਲਾਂ ਤਿੰਨ ਹੋਰ ਲੋਕ ਘਟਨਾ ਸਥਾਨ ਤੋਂ ਛਾਲ ਮਾਰ ਚੁੱਕੇ ਸਨ, ਜੋ ਸਾਰੇ ਸੁਰੱਖਿਅਤ ਹਨ। ਹਾਲਾਂਕਿ, ਜਦੋਂ ਮਾਰੀਆ ਦੀ ਵਾਰੀ ਆਈ, ਤਾਂ ਕਰਮਚਾਰੀ ਨੇ ਸੁਰੱਖਿਆ ਨਿਯਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ। ਉਹ ਇਹ ਜਾਂਚ ਕਰਨਾ ਭੁੱਲ ਗਏ ਕਿ ਔਰਤ ਨੂੰ ਛਾਲ ਮਾਰਨ ਜਾਂ ਉਸਨੂੰ ਹੇਠਾਂ ਧੱਕਣ ਦਾ ਸੰਕੇਤ ਦੇਣ ਤੋਂ ਪਹਿਲਾਂ ਉਸਦੀ ਸੁਰੱਖਿਆ ਰੱਸੀ ਸਹੀ ਢੰਗ ਨਾਲ ਬੰਨ੍ਹੀ ਹੋਈ ਹੈ ਜਾਂ ਨਹੀਂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...