July 2, 2026, 11:13 am
----------- Advertisement -----------
HomeNewsBreaking Newsਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

Published on

----------- Advertisement -----------

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ ਲਿਆ ਦਿੱਤੀ ਹੈ। SIT ਦੀ ਟੀਮ ਅੱਜ ਫ਼ਰੀਦਕੋਟ ਦੇ ਬਹਿਬਲ ਕਲਾਂ ਵਿਖੇ ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ ਅਤੇ ਮੌਕੇ ‘ਤੇ ਘਟਨਾ ਦੀ ਰਿਕਰੀਏਸ਼ਨ (ਸਥਿਤੀ ਦਾ ਮੁੜ ਜਾਇਜ਼ਾ) ਕਰੇਗੀ।

ਜਾਣਕਾਰੀ ਮੁਤਾਬਕ, DIG ਹਰਜੀਤ ਸਿੰਘ ਦੀ ਅਗਵਾਈ ਹੇਠ SIT ਟੀਮ ਕਰੀਬ ਦੁਪਹਿਰ 2 ਵਜੇ ਘਟਨਾ ਸਥਾਨ ‘ਤੇ ਪਹੁੰਚੇਗੀ। ਟੀਮ ਮੌਕੇ ‘ਤੇ ਘਟਨਾ ਨਾਲ ਜੁੜੇ ਤੱਥਾਂ ਦੀ ਦੁਬਾਰਾ ਜਾਂਚ ਕਰੇਗੀ ਅਤੇ ਵੱਖ-ਵੱਖ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਬੂਤਾਂ ਦਾ ਮੁਲਾਂਕਣ ਕਰੇਗੀ।

ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ SIT ਨੇ ਜਾਂਚ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਦੌਰੇ ਨੂੰ ਮਾਮਲੇ ਦੀ ਜਾਂਚ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...