ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਸੋਮਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ। ਮਾਨ ਇੱਥੇ ਇਕ ਸਮਾਗਮ ‘ਚ ਹਿੱਸਾ ਲੈਣ ਪਹੁੰਚੇ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ, ਅਧਿਆਪਕ ਅਤੇ ਸਮੂਹ ਸਟਾਫ ਨੂੰ ਸੰਬੋਧਨ ਕੀਤਾ ਜਾਵੇਗਾ।
----------- Advertisement -----------
ਪੰਜਾਬੀ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
Published on
----------- Advertisement -----------












