ਅੰਮ੍ਰਿਤਸਰ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਰੱਬ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ।
----------- Advertisement -----------
ਵੱਡੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ
Published on
----------- Advertisement -----------












