ਮੋਹਾਲੀ: ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਭਗਵੰਤ ਮਾਨ ਆਪਣੇ ਮੋਹਾਲੀ ਘਰ ਤੋਂ ਖਟਕੜ ਕਲਾਂ ਲਈ ਰਵਾਨਾ ਹੋਏ ਹਨ | ਉੱਥੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਬਸੰਤੀ ਰੰਗ ਵਿਚ ਰੰਗੇ ਭਗਵੰਤ ਮਾਨ ਅਤੇ ਰਾਘਵ ਚੱਢਾ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ | ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਨਾਲ ਮੋਹਾਲੀ ਏਅਰਪੋਰਟ ਤੋਂ ਖਟਕੜ ਕਲਾਂ ਲਈ ਰਵਾਨਾ ਹੋਣਗੇ |
----------- Advertisement -----------
ਬਸੰਤੀ ਰੰਗ ਵਿਚ ਰੰਗੇ ਨਜ਼ਰ ਆਏ ਭਗਵੰਤ ਮਾਨ ਅਤੇ ਰਾਘਵ ਚੱਢਾ
Published on
----------- Advertisement -----------












