July 30, 2026, 8:03 pm
----------- Advertisement -----------
HomeNewsBreaking NewsCM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ...

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

Published on

----------- Advertisement -----------

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਪ੍ਰੋਗਰਾਮਾਂ ਲਈ ਮੁੱਖ ਮਹਿਮਾਨਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਾਲ, ਰਾਜ ਪੱਧਰੀ ਆਜ਼ਾਦੀ ਦਿਹਾੜਾ ਸਮਾਰੋਹ ਫਿਰੋਜ਼ਪੁਰ ਵਿੱਚ ਹੋਵੇਗਾ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦੇ ਉਦਯੋਗਿਕ ਕੇਂਦਰ, ਲੁਧਿਆਣਾ (ਪੀਏਯੂ ਗਰਾਊਂਡ) ਵਿੱਚ ਤਿਰੰਗਾ ਲਹਿਰਾਉਣਗੇ ਅਤੇ ਪਰੇਡ ਵਿੱਚ ਸਲਾਮੀ ਲੈਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਾਰੇ ਜ਼ਿਲ੍ਹਿਆਂ ਲਈ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨਰੂਪਨਗਰ: ਕੁਲਤਾਰ ਸਿੰਘ ਸੰਧਵਾਂ (ਸਪੀਕਰ, ਪੰਜਾਬ ਵਿਧਾਨ ਸਭਾ)

ਤਰਨਤਾਰਨ: ਜੈ ਕ੍ਰਿਸ਼ਨ ਰੋੜੀ (ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ)

ਲੁਧਿਆਣਾ: ਹਰਪਾਲ ਸਿੰਘ ਚੀਮਾ (ਵਿੱਤ ਅਤੇ ਆਬਕਾਰੀ ਮੰਤਰੀ)

ਅੰਮ੍ਰਿਤਸਰ: ਅਮਨ ਅਰੋੜਾ

ਗੁਰਦਾਸਪੁਰ: ਡਾ. ਬਲਜੀਤ ਕੌਰ (ਸਮਾਜਿਕ ਨਿਆਂ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ)

ਮਲੇਰਕੋਟਲਾ: ਡਾ. ਬਲਬੀਰ ਸਿੰਘ (ਸਿਹਤ ਅਤੇ ਪਰਿਵਾਰ ਭਲਾਈ ਮੰਤਰੀ)

ਫਾਜ਼ਿਲਕਾ: ਲਾਲ ਚੰਦ (ਖੁਰਾਕ ਅਤੇ ਸਿਵਲ ਸਪਲਾਈ ਮੰਤਰੀ)

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ): ਹਰਜੋਤ ਸਿੰਘ ਬੈਂਸ (ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ)

ਐਸ.ਏ.ਐਸ. ਨਗਰ (ਮੋਹਾਲੀ): ਹਰਭਜਨ ਸਿੰਘ (ਲੋਕ ਨਿਰਮਾਣ ਮੰਤਰੀ)

ਪਟਿਆਲਾ: ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ)

ਹੁਸ਼ਿਆਰਪੁਰ: ਡਾ. ਰਵਜੋਤ ਸਿੰਘ (ਸੰਸਦੀ ਮਾਮਲੇ ਅਤੇ ਸਥਾਨਕ ਸਰਕਾਰਾਂ ਮੰਤਰੀ)

ਬਰਨਾਲਾ: ਬਰਿੰਦਰ ਕੁਮਾਰ ਗੋਇਲ (ਖਣਨ ਅਤੇ ਜਲ ਸਰੋਤ ਮੰਤਰੀ)

ਬਠਿੰਡਾ: ਹਰਦੀਪ ਸਿੰਘ ਮੁੰਡੀਆਂ (ਮਾਲ ਅਤੇ ਮਕਾਨ ਉਸਾਰੀ ਮੰਤਰੀ)

ਸੰਗਰੂਰ: ਤਰੁਣਪ੍ਰੀਤ ਸਿੰਘ ਸੌਂਦ (ਸੈਰ ਸਪਾਟਾ ਅਤੇ ਕਿਰਤ ਮੰਤਰੀ)

ਜਲੰਧਰ: ਮੋਹਿੰਦਰ ਭਗਤ (ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ)

ਹੋਰ ਜ਼ਿਲ੍ਹਿਆਂ ਲਈ ਹਦਾਇਤਾਂ

ਸਰਕਾਰੀ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਸੂਚੀ ਵਿੱਚ ਸ਼ਾਮਲ ਨਾ ਹੋਣ ਵਾਲੇ ਜ਼ਿਲ੍ਹਿਆਂ ਵਿੱਚ, ਸਬੰਧਤ ਜ਼ਿਲ੍ਹੇ ਦੇ ਡਿਵੀਜ਼ਨਲ ਕਮਿਸ਼ਨਰ ਜਾਂ ਡਿਪਟੀ ਕਮਿਸ਼ਨਰ (ਡੀ.ਸੀ.) ਸਥਾਨਕ ਸਮਾਗਮਾਂ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...